Home - Poems & Article - ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / By Dishant Mehta / November 25, 2024 Passion for writing gave me a different perspective on the world: Sandeep Kumar ਰੂਪਨਗਰ, 25 ਨਵੰਬਰ: ਅਧਿਆਪਨ ਦੇ ਪੇਸ਼ੇ ਵਜੋਂ ਨਵੀਂ ਨਸਲ ਦੀਆਂ ਨੀਹਾਂ ਨੂੰ ਮਜਬੂਤ ਬਣਾਉਣ ਦੀ ਖਾਤਿਰ ਜਿਲਾ ਰੂਪਨਗਰ ਵਾਸੀ ਸੰਦੀਪ ਕੁਮਾਰ ਲੇਖਣ ਦਾ ਅੱਛਾ ਖਾਸਾ ਸ਼ੌਕ ਰੱਖਦੇ ਹੋਏ ਆਪਣੇ ਵਿਦਿਆਰਥੀਆਂ ਨੂੰ ਵੀ ਇਸ ਖੇਤਰ ਵਿੱਚ ਆਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕਰਦੇ ਹੀ ਰਹਿੰਦੇ ਨੇ! ਉਹਨਾਂ ਦਾ ਕਹਿਣਾ ਹੈ ਕੀ ਲੇਖਣ ਦੇ ਸ਼ੌਕ ਨੇ ਉਹਨਾਂ ਨੂੰ ਦੁਨੀਆਂ ਵੇਖਣ ਦਾ ਇਕ ਅਲਗ ਹੀ ਨਜ਼ਰੀਆ ਦਿੱਤਾ ਹੈ ਅਤੇ ਉਹ ਚਾਹੁੰਦੇ ਨੇ ਕਿ ਅਗਲੀ ਪੀੜ੍ਹੀ ਸਮਾਜ ਹਿਤ ਲਈ ਇਸ ਖੇਤਰ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਦੇ ਹੋਏ ਆਪਣੇ ਸੁਨਿਹਰੀ ਭਵਿੱਖ ਦੀ ਆਸ ਪੂਰੀ ਕਰੇ! ਹੁਣ ਤੱਕ ਉਹਨਾਂ ਵਲੋਂ ਲਿਖੇ ਲਗਭਗ 60 ਦੇ ਕਰੀਬ ਆਰਟੀਕਲ ਵੱਖ-ਵੱਖ ਅਖਬਾਰਾਂ ਵਿੱਚ ਛਪ ਚੁੱਕੇ ਨੇ ਜਿਹਨਾਂ ਵਿੱਚੋਂ ਕੁਝ ਅਖਬਾਰਾਂ ਦੇ ਨਾਂ ਅਤੇ ਆਰਟੀਕਲ ਦੇ ਸਿਰਲੇਖ ਹੇਠ ਲਿਖੇ ਅਨੁਸਾਰ ਹਨ 1. ਛੋਟੀ ਉਮਰ ਦੇ ਵੇਹਲੇ ਵਪਾਰੀ-ਅਜੀਤ ਅਖਬਾਰ 2. ਕਹਿਣੇ ਤੋਂ ਬਾਹਰ ਹੋ ਰਹੇ ਬੱਚੇ ਅਤੇ ਦੁਖੀ ਮਾਪੇ-ਰੋਜਾਨਾ ਸਪੋਕਸਮੈਨ 3. ਕੀ ਆਉਣ ਵਾਲੇ ਸਮੇਂ ਵਿੱਚ ਕਨੇਡਾ ਦੀ ਹੋਂਦ ਖਤਮ ਹੋ ਜਾਏਗੀ-ਚੜਦੀ ਕਲਾ ਅਖਬਾਰ 4. ਡੋਨਾਲਡ ਟਰੰਪ ਦੇ ਚੋਣ ਜਿੱਤਣ ਦਾ ਆਲਮੀ ਰਾਜਨੀਤੀ ਉੱਪਰ ਅਸਰ-ਦੇਸ਼ ਸੇਵਕ 5. ਟਰੂਡੋ ਦੇ ਭਾਰਤ ਉੱਪਰ ਦੋ ਸੱਚੇ ਜਾਂ ਰਾਜਨੀਤਿਕ ਮਜਬੂਰੀ ?-ਅੱਜ ਦੀ ਆਵਾਜ਼ 6 . ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ ਸਕੂਲ ਆਫ ਐਮੀਨੈਂਸ-ਦੇਸ਼ ਸੇਵਕ 7. ਤੀਸਰਾ ਵਿਸ਼ਵ ਯੁੱਧ ਅਤੇ ਇੰਟਰਨੈਟ- ਅੱਜ ਦੀ ਆਵਾਜ਼ 8. ਨੌਜਵਾਨਾਂ ਲਈ ਵਰਦਾਨ ਖੇਡਾਂ ਵਤਨ ਪੰਜਾਬ ਦੀਆਂ-ਪੰਜਾਬੀ ਜਾਗਰਨ 9. ਏਆਈ ਰੋਬਟਿਕਸ ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ ? ਦੇਸ਼ ਸੇਵਕ 10. ਆਖਿਰ ਬਿੱਲੀ ਥੈਲਿਓਂ ਬਾਹਰ ਆਈ –ਚੜਦੀ ਕਲਾ ਅਖਬਾਰ 11. ਮਸਾਲਾਂ ਤੋਂ ਮੋਮਬੱਤੀਆਂ ਤੱਕ-ਅੱਜ ਦੀ ਆਵਾਜ਼ 12. ਆਜ਼ਾਦੀ ਦੇਸ਼ ਦੀ ਵੰਡ ਪੰਜਾਬ ਦੀ-ਚੜਦੀ ਕਲਾ ਅਖਬਾਰ 13. 78 ਕਰੋੜ ਦਾ ਇੱਕ ਮੈਡਲ-ਚੜਦੀ ਕਲਾ ਅਖਬਾਰ । ਉਪਰੋਕਤ ਆਰਟੀਕਲ ਤੋਂ ਇਲਾਵਾ ਹੋਰ ਲਗਭਗ ਜਿੰਨੇ ਵੀ ਅਖਬਾਰ ਰੋਜਾਨਾ ਪਾਠਕਾਂ ਵੱਲੋਂ ਪੜੇ ਜਾਂਦੇ ਹਨ ਉਹਨਾਂ ਵਿੱਚ ਹੋਰ ਬਹੁਤ ਸਾਰੇ ਆਰਟੀਕਲ ਲੱਗ ਚੁੱਕੇ ਹਨ। ਉਹਨਾਂ ਦੇ ਸੁਖਦ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਦੇ ਲੇਖਣ ਪ੍ਰਤੀ ਸ਼ੌਕ ਦੀ ਭਾਵਨਾ ਨੂੰ ਸਲਾਮ। Ropar News Ropar Google News Related Related Posts ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ” ਵਿਸ਼ਵ ਧਰਤੀ ਦਿਵਸ ਦਾ ਮਹੱਤਵ” Leave a Comment / Poems & Article, Ropar News / By Dishant Mehta District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta
MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta
World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta
Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta
ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta
ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta
ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta
ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta