Home - Poems & Article - ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / By Dishant Mehta / November 25, 2024 Passion for writing gave me a different perspective on the world: Sandeep Kumar ਰੂਪਨਗਰ, 25 ਨਵੰਬਰ: ਅਧਿਆਪਨ ਦੇ ਪੇਸ਼ੇ ਵਜੋਂ ਨਵੀਂ ਨਸਲ ਦੀਆਂ ਨੀਹਾਂ ਨੂੰ ਮਜਬੂਤ ਬਣਾਉਣ ਦੀ ਖਾਤਿਰ ਜਿਲਾ ਰੂਪਨਗਰ ਵਾਸੀ ਸੰਦੀਪ ਕੁਮਾਰ ਲੇਖਣ ਦਾ ਅੱਛਾ ਖਾਸਾ ਸ਼ੌਕ ਰੱਖਦੇ ਹੋਏ ਆਪਣੇ ਵਿਦਿਆਰਥੀਆਂ ਨੂੰ ਵੀ ਇਸ ਖੇਤਰ ਵਿੱਚ ਆਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕਰਦੇ ਹੀ ਰਹਿੰਦੇ ਨੇ! ਉਹਨਾਂ ਦਾ ਕਹਿਣਾ ਹੈ ਕੀ ਲੇਖਣ ਦੇ ਸ਼ੌਕ ਨੇ ਉਹਨਾਂ ਨੂੰ ਦੁਨੀਆਂ ਵੇਖਣ ਦਾ ਇਕ ਅਲਗ ਹੀ ਨਜ਼ਰੀਆ ਦਿੱਤਾ ਹੈ ਅਤੇ ਉਹ ਚਾਹੁੰਦੇ ਨੇ ਕਿ ਅਗਲੀ ਪੀੜ੍ਹੀ ਸਮਾਜ ਹਿਤ ਲਈ ਇਸ ਖੇਤਰ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਦੇ ਹੋਏ ਆਪਣੇ ਸੁਨਿਹਰੀ ਭਵਿੱਖ ਦੀ ਆਸ ਪੂਰੀ ਕਰੇ! ਹੁਣ ਤੱਕ ਉਹਨਾਂ ਵਲੋਂ ਲਿਖੇ ਲਗਭਗ 60 ਦੇ ਕਰੀਬ ਆਰਟੀਕਲ ਵੱਖ-ਵੱਖ ਅਖਬਾਰਾਂ ਵਿੱਚ ਛਪ ਚੁੱਕੇ ਨੇ ਜਿਹਨਾਂ ਵਿੱਚੋਂ ਕੁਝ ਅਖਬਾਰਾਂ ਦੇ ਨਾਂ ਅਤੇ ਆਰਟੀਕਲ ਦੇ ਸਿਰਲੇਖ ਹੇਠ ਲਿਖੇ ਅਨੁਸਾਰ ਹਨ 1. ਛੋਟੀ ਉਮਰ ਦੇ ਵੇਹਲੇ ਵਪਾਰੀ-ਅਜੀਤ ਅਖਬਾਰ 2. ਕਹਿਣੇ ਤੋਂ ਬਾਹਰ ਹੋ ਰਹੇ ਬੱਚੇ ਅਤੇ ਦੁਖੀ ਮਾਪੇ-ਰੋਜਾਨਾ ਸਪੋਕਸਮੈਨ 3. ਕੀ ਆਉਣ ਵਾਲੇ ਸਮੇਂ ਵਿੱਚ ਕਨੇਡਾ ਦੀ ਹੋਂਦ ਖਤਮ ਹੋ ਜਾਏਗੀ-ਚੜਦੀ ਕਲਾ ਅਖਬਾਰ 4. ਡੋਨਾਲਡ ਟਰੰਪ ਦੇ ਚੋਣ ਜਿੱਤਣ ਦਾ ਆਲਮੀ ਰਾਜਨੀਤੀ ਉੱਪਰ ਅਸਰ-ਦੇਸ਼ ਸੇਵਕ 5. ਟਰੂਡੋ ਦੇ ਭਾਰਤ ਉੱਪਰ ਦੋ ਸੱਚੇ ਜਾਂ ਰਾਜਨੀਤਿਕ ਮਜਬੂਰੀ ?-ਅੱਜ ਦੀ ਆਵਾਜ਼ 6 . ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ ਸਕੂਲ ਆਫ ਐਮੀਨੈਂਸ-ਦੇਸ਼ ਸੇਵਕ 7. ਤੀਸਰਾ ਵਿਸ਼ਵ ਯੁੱਧ ਅਤੇ ਇੰਟਰਨੈਟ- ਅੱਜ ਦੀ ਆਵਾਜ਼ 8. ਨੌਜਵਾਨਾਂ ਲਈ ਵਰਦਾਨ ਖੇਡਾਂ ਵਤਨ ਪੰਜਾਬ ਦੀਆਂ-ਪੰਜਾਬੀ ਜਾਗਰਨ 9. ਏਆਈ ਰੋਬਟਿਕਸ ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ ? ਦੇਸ਼ ਸੇਵਕ 10. ਆਖਿਰ ਬਿੱਲੀ ਥੈਲਿਓਂ ਬਾਹਰ ਆਈ –ਚੜਦੀ ਕਲਾ ਅਖਬਾਰ 11. ਮਸਾਲਾਂ ਤੋਂ ਮੋਮਬੱਤੀਆਂ ਤੱਕ-ਅੱਜ ਦੀ ਆਵਾਜ਼ 12. ਆਜ਼ਾਦੀ ਦੇਸ਼ ਦੀ ਵੰਡ ਪੰਜਾਬ ਦੀ-ਚੜਦੀ ਕਲਾ ਅਖਬਾਰ 13. 78 ਕਰੋੜ ਦਾ ਇੱਕ ਮੈਡਲ-ਚੜਦੀ ਕਲਾ ਅਖਬਾਰ । ਉਪਰੋਕਤ ਆਰਟੀਕਲ ਤੋਂ ਇਲਾਵਾ ਹੋਰ ਲਗਭਗ ਜਿੰਨੇ ਵੀ ਅਖਬਾਰ ਰੋਜਾਨਾ ਪਾਠਕਾਂ ਵੱਲੋਂ ਪੜੇ ਜਾਂਦੇ ਹਨ ਉਹਨਾਂ ਵਿੱਚ ਹੋਰ ਬਹੁਤ ਸਾਰੇ ਆਰਟੀਕਲ ਲੱਗ ਚੁੱਕੇ ਹਨ। ਉਹਨਾਂ ਦੇ ਸੁਖਦ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਦੇ ਲੇਖਣ ਪ੍ਰਤੀ ਸ਼ੌਕ ਦੀ ਭਾਵਨਾ ਨੂੰ ਸਲਾਮ। Ropar News Ropar Google News Related Related Posts ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta “Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta
MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta
ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta
ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta
रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta
ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta
ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta
Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta
ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta
Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta
“Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta
Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta