Home - Poems & Article - ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / By Dishant Mehta / November 25, 2024 Passion for writing gave me a different perspective on the world: Sandeep Kumarਰੂਪਨਗਰ, 25 ਨਵੰਬਰ: ਅਧਿਆਪਨ ਦੇ ਪੇਸ਼ੇ ਵਜੋਂ ਨਵੀਂ ਨਸਲ ਦੀਆਂ ਨੀਹਾਂ ਨੂੰ ਮਜਬੂਤ ਬਣਾਉਣ ਦੀ ਖਾਤਿਰ ਜਿਲਾ ਰੂਪਨਗਰ ਵਾਸੀ ਸੰਦੀਪ ਕੁਮਾਰ ਲੇਖਣ ਦਾ ਅੱਛਾ ਖਾਸਾ ਸ਼ੌਕ ਰੱਖਦੇ ਹੋਏ ਆਪਣੇ ਵਿਦਿਆਰਥੀਆਂ ਨੂੰ ਵੀ ਇਸ ਖੇਤਰ ਵਿੱਚ ਆਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕਰਦੇ ਹੀ ਰਹਿੰਦੇ ਨੇ! ਉਹਨਾਂ ਦਾ ਕਹਿਣਾ ਹੈ ਕੀ ਲੇਖਣ ਦੇ ਸ਼ੌਕ ਨੇ ਉਹਨਾਂ ਨੂੰ ਦੁਨੀਆਂ ਵੇਖਣ ਦਾ ਇਕ ਅਲਗ ਹੀ ਨਜ਼ਰੀਆ ਦਿੱਤਾ ਹੈ ਅਤੇ ਉਹ ਚਾਹੁੰਦੇ ਨੇ ਕਿ ਅਗਲੀ ਪੀੜ੍ਹੀ ਸਮਾਜ ਹਿਤ ਲਈ ਇਸ ਖੇਤਰ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਦੇ ਹੋਏ ਆਪਣੇ ਸੁਨਿਹਰੀ ਭਵਿੱਖ ਦੀ ਆਸ ਪੂਰੀ ਕਰੇ! ਹੁਣ ਤੱਕ ਉਹਨਾਂ ਵਲੋਂ ਲਿਖੇ ਲਗਭਗ 60 ਦੇ ਕਰੀਬ ਆਰਟੀਕਲ ਵੱਖ-ਵੱਖ ਅਖਬਾਰਾਂ ਵਿੱਚ ਛਪ ਚੁੱਕੇ ਨੇ ਜਿਹਨਾਂ ਵਿੱਚੋਂ ਕੁਝ ਅਖਬਾਰਾਂ ਦੇ ਨਾਂ ਅਤੇ ਆਰਟੀਕਲ ਦੇ ਸਿਰਲੇਖ ਹੇਠ ਲਿਖੇ ਅਨੁਸਾਰ ਹਨ 1. ਛੋਟੀ ਉਮਰ ਦੇ ਵੇਹਲੇ ਵਪਾਰੀ-ਅਜੀਤ ਅਖਬਾਰ 2. ਕਹਿਣੇ ਤੋਂ ਬਾਹਰ ਹੋ ਰਹੇ ਬੱਚੇ ਅਤੇ ਦੁਖੀ ਮਾਪੇ-ਰੋਜਾਨਾ ਸਪੋਕਸਮੈਨ 3. ਕੀ ਆਉਣ ਵਾਲੇ ਸਮੇਂ ਵਿੱਚ ਕਨੇਡਾ ਦੀ ਹੋਂਦ ਖਤਮ ਹੋ ਜਾਏਗੀ-ਚੜਦੀ ਕਲਾ ਅਖਬਾਰ 4. ਡੋਨਾਲਡ ਟਰੰਪ ਦੇ ਚੋਣ ਜਿੱਤਣ ਦਾ ਆਲਮੀ ਰਾਜਨੀਤੀ ਉੱਪਰ ਅਸਰ-ਦੇਸ਼ ਸੇਵਕ 5. ਟਰੂਡੋ ਦੇ ਭਾਰਤ ਉੱਪਰ ਦੋ ਸੱਚੇ ਜਾਂ ਰਾਜਨੀਤਿਕ ਮਜਬੂਰੀ ?-ਅੱਜ ਦੀ ਆਵਾਜ਼ 6 . ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ ਸਕੂਲ ਆਫ ਐਮੀਨੈਂਸ-ਦੇਸ਼ ਸੇਵਕ7. ਤੀਸਰਾ ਵਿਸ਼ਵ ਯੁੱਧ ਅਤੇ ਇੰਟਰਨੈਟ- ਅੱਜ ਦੀ ਆਵਾਜ਼ 8. ਨੌਜਵਾਨਾਂ ਲਈ ਵਰਦਾਨ ਖੇਡਾਂ ਵਤਨ ਪੰਜਾਬ ਦੀਆਂ-ਪੰਜਾਬੀ ਜਾਗਰਨ 9. ਏਆਈ ਰੋਬਟਿਕਸ ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ ? ਦੇਸ਼ ਸੇਵਕ 10. ਆਖਿਰ ਬਿੱਲੀ ਥੈਲਿਓਂ ਬਾਹਰ ਆਈ –ਚੜਦੀ ਕਲਾ ਅਖਬਾਰ 11. ਮਸਾਲਾਂ ਤੋਂ ਮੋਮਬੱਤੀਆਂ ਤੱਕ-ਅੱਜ ਦੀ ਆਵਾਜ਼ 12. ਆਜ਼ਾਦੀ ਦੇਸ਼ ਦੀ ਵੰਡ ਪੰਜਾਬ ਦੀ-ਚੜਦੀ ਕਲਾ ਅਖਬਾਰ 13. 78 ਕਰੋੜ ਦਾ ਇੱਕ ਮੈਡਲ-ਚੜਦੀ ਕਲਾ ਅਖਬਾਰ । ਉਪਰੋਕਤ ਆਰਟੀਕਲ ਤੋਂ ਇਲਾਵਾ ਹੋਰ ਲਗਭਗ ਜਿੰਨੇ ਵੀ ਅਖਬਾਰ ਰੋਜਾਨਾ ਪਾਠਕਾਂ ਵੱਲੋਂ ਪੜੇ ਜਾਂਦੇ ਹਨ ਉਹਨਾਂ ਵਿੱਚ ਹੋਰ ਬਹੁਤ ਸਾਰੇ ਆਰਟੀਕਲ ਲੱਗ ਚੁੱਕੇ ਹਨ। ਉਹਨਾਂ ਦੇ ਸੁਖਦ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਦੇ ਲੇਖਣ ਪ੍ਰਤੀ ਸ਼ੌਕ ਦੀ ਭਾਵਨਾ ਨੂੰ ਸਲਾਮ।Ropar News Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta