Home - Ropar News - Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇPlacement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / By Dishant Mehta / June 24, 2025 Placement camp at District Employment and Business Bureau Rupnagar todayHDFC Bank ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀਰੂਪਨਗਰ, 23 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ 24 ਜੂਨ 2025 ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ HDFC Bank ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਦੀ ਭਰਤੀ ਲਈ 20 ਤੋਂ 28 ਸਾਲ ਉਮਰ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10500/- ਤੋਂ 22000/- + ਪ੍ਰੋਤਸਾਹਨ 1000/- ਰੁਪਏ ਤੋਂ 1,05,000/- ਰੁਪਏ ਤੱਕ ਮਿਲੇਗਾ। ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੈ। ਇਸ ਕੈਂਪ ਵਿੱਚ ਪੁਰਸ਼/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta