Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / February 14, 2025 ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Placement camp at District Employment and Business Bureau Rupnagar today ਰੂਪਨਗਰ, 13 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਾਪਤ ਮੰਗ ਅਨੁਸਾਰ ਇੰਟਰਵਿਊ ਲਈ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਪੰਜਾਬ ਅਤੇ ਗੁਜ਼ਰਾਤ ਹੋਵੇਗਾ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ਤੇ ਕਾਲ ਕੀਤਾ ਜਾ ਸਕਦਾ ਹੈ। ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। Ropar Google News Related Related Posts ਏਆਈ ਰੋਬੋਟਿਕਸ-ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ? Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta ਮਿੰਨੀ ਮੈਰਾਥਨ ਨੂੰ ਜੋਰਾ-ਸ਼ੋਰਾ ਨਾਲ ਆਯੋਜਿਤ ਕਰਨ ਲਈ ਐਸ.ਡੀ.ਐਮ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ “ਪੁਲਾਂਘਾਂ 2025” ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ Leave a Comment / Ropar News / By Dishant Mehta GSSS Ghanauli Students Explore Cement Manufacturing at Ambuja Leave a Comment / Ropar News / By Dishant Mehta ਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….! Leave a Comment / Poems & Article, Ropar News / By Dishant Mehta ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta
ਏਆਈ ਰੋਬੋਟਿਕਸ-ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ? Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta
ਮਿੰਨੀ ਮੈਰਾਥਨ ਨੂੰ ਜੋਰਾ-ਸ਼ੋਰਾ ਨਾਲ ਆਯੋਜਿਤ ਕਰਨ ਲਈ ਐਸ.ਡੀ.ਐਮ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ “ਪੁਲਾਂਘਾਂ 2025” ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ Leave a Comment / Ropar News / By Dishant Mehta
GSSS Ghanauli Students Explore Cement Manufacturing at Ambuja Leave a Comment / Ropar News / By Dishant Mehta
ਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….! Leave a Comment / Poems & Article, Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta
ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta