Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / March 4, 2025 Placement camp at District Employment and Business Bureau Rupnagar todayਰੂਪਨਗਰ, 3 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਦੇ ਮੋਕਿਆਂ ਵਿੱਚ ਵਾਧਾ ਕਰਨ ਹਿੱਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅੱਜ ਜ਼ਿਲਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੋਪਨ ਸਪੈਸ਼ਲਿਟੀ ਫਿਲਮਸ ਪ੍ਰਾਈਵੇਟ ਲਿਮਿਟੇਡ ਕੰਪਨੀ ਵੱਲੋਂ ਫਿਟਰ, ਟਰਨਰ, ਮਸ਼ੀਨਿਸਟ, ਇਲੈਕਟ੍ਰੀਸ਼ੀਅਨ, ਆਰ.ਏ.ਸੀ ਅਤੇ ਐੱਮਐੱਮਟੀਐੱਮ ਦੀਆਂ 20 ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਸਬੰਧਤ ਟ੍ਰੇਡ ਵਿੱਚ ਆਈਟੀਆਈ/ਡਿਪਲੋਮਾ ਪਾਸ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਪ੍ਰਤੀ ਮਹੀਨਾ ਤਨਖਾਹ+ਬੀਮਾ +ਭੋਜਨ ਆਦਿ ਦੀ ਸੁਵਿਧਾ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ। 2. ਹੈਲਪਰ ਕਮ ਪੈਕਿੰਗ ਸਟਾਫ ਦੀਆਂ ਅਸਾਮੀਆਂ ਲਈ 18 ਤੋਂ 40 ਸਾਲ ਦੇ 10ਵੀਂ ਅਤੇ 12ਵੀਂ ਪਾਸ ਉਮੀਦਵਾਰ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾ ਨੂੰ 11,000/- ਪ੍ਰਤੀ ਮਹੀਨਾ ਤਨਖਾਹ ਅਤੇ ਪੀ.ਐੱਫ + ਬੋਨਸ ਆਦਿ ਦੀ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ। ਨੌਕਰੀ ਦਾ ਸਥਾਨ ਟੌਂਸਾ, ਜਿਲ੍ਹਾ ਨਵਾਂ ਸ਼ਹਿਰ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀਸੀ ਕੰਪਲੈਕਸ ਰੂਪਨਗਰ ਹੈ। ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA