Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / February 14, 2025 ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Placement camp at District Employment and Business Bureau Rupnagar today ਰੂਪਨਗਰ, 13 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਾਪਤ ਮੰਗ ਅਨੁਸਾਰ ਇੰਟਰਵਿਊ ਲਈ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਪੰਜਾਬ ਅਤੇ ਗੁਜ਼ਰਾਤ ਹੋਵੇਗਾ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ਤੇ ਕਾਲ ਕੀਤਾ ਜਾ ਸਕਦਾ ਹੈ। ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। Ropar Google News Related Related Posts ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / Ropar News / By Dishant Mehta ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta ਮਿਸ਼ਨ ਸਮਰਥ 3.0: ਪੰਜਾਬ ਵਿੱਚ ਸਿੱਖਿਆ ਨੂੰ ਵਧਾਉਣਾ Leave a Comment / Ropar News / By Dishant Mehta ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta Government Middle School Bhoje Majra Honored as Best School in Rupnagar District Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta
ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / Ropar News / By Dishant Mehta
ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta
ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta
ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta
ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
Government Middle School Bhoje Majra Honored as Best School in Rupnagar District Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta
ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta
ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta
ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta