Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / February 14, 2025 ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ Placement camp at District Employment and Business Bureau Rupnagar todayਰੂਪਨਗਰ, 13 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਾਪਤ ਮੰਗ ਅਨੁਸਾਰ ਇੰਟਰਵਿਊ ਲਈ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਪੰਜਾਬ ਅਤੇ ਗੁਜ਼ਰਾਤ ਹੋਵੇਗਾ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ਤੇ ਕਾਲ ਕੀਤਾ ਜਾ ਸਕਦਾ ਹੈ।ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta