Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / December 18, 2024 Placement camp at District Employment and Business Bureau Rupnagar todayਚੈਕਮੇਟ ਸਕਿਓਰਿਟੀ ਕੰਪਨੀ ਤੇ ਮੁਥੂਟ ਮਾਈਕ੍ਰੋਫਿਨ ਲਿਮਿਟਡ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ । ਰੂਪਨਗਰ, 18 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਅੱਜ 18 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਸੁਰੱਖਿਆ ਸੁਪਰਵਾਈਜ਼ਰ ਜਿਸ ਦੀ ਯੋਗਤਾ ਬਾਰਵੀਂ ਤੇ ਗ੍ਰੈਜੂਏਸ਼ਨ ਪਾਸ, ਤਨਖਾਹ 18,000 ਤੋਂ 20.000 + ਪੀ.ਐੱਫ. ਈ.ਐੱਸ.ਆਈ, ਸਾਬਕਾ ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 17,500 ਤੋਂ 19,500+ ਪੀ.ਐੱਫ. ਈ.ਐੱਸ.ਆਈ, ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ:- ਦਸਵੀਂ ਤੇ ਬਾਰਵੀਂ ਪਾਸ, ਤਨਖਾਹ 16,000 ਤੋਂ 17,500 + ਪੀ.ਐੱਫ. ਈ.ਐੱਸ.ਆਈ, ਲੇਡੀ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 15,500 ਤੋਂ 16,500+ ਪੀ.ਐੱਫ. ਈ.ਐੱਸ.ਆਈ, ਹਾਊਸ ਕੀਪਰ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 10,500 ਤੋਂ 13,500 + ਪੀ.ਐੱਫ. ਈ.ਐੱਸ.ਆਈ, ਪੈਂਟਰੀ ਬੁਆਏ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 13500 ਤੋਂ 15,000 + ਪੀ.ਐੱਫ. ਈ.ਐੱਸ.ਆਈ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਯੋਗਤਾ ਪਾਸ, ਤਨਖਾਹ 15,500 ਤੋਂ 17,500 + ਪੀ.ਐੱਫ. ਈ.ਐੱਸ.ਆਈ, ਫਾਇਰਮੈਨ ਦੀ ਅਸਾਮੀ ਲਈ ਯੋਗਤਾ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ, ਤਨਖਾਹ 13,500 ਤੋਂ 15,500 + ਪੀ.ਐੱਫ. ਈ.ਐੱਸ.ਆਈ ਹੈ। ਇਨ੍ਹਾਂ ਅਸਾਮੀਆਂ ਦੀ ਉਮਰ ਸੀਮਾ 18 ਤੋਂ 45 ਸਾਲ ਹੈ ਤੇ ਇਨ੍ਹਾਂ ਅਸਾਮੀਆਂ ਲਈ ਮਰਦ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ, ਤੇ ਇਨ੍ਹਾਂ ਨੌਕਰੀ ਦੀ ਸਥਿਤੀ ਪੂਰੇ ਪੰਜਾਬ ਵਿੱਚ ਹੈ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਥੂਟ ਮਾਈਕ੍ਰੋਫਿਨ ਲਿਮਿਟਡ ਵਿੱਚ ਨੌਕਰੀ ਪ੍ਰੋਫਾਈਲ ਕ੍ਰੈਡਿਟ ਅਫਸਰ (ਆਪਰੇਸ਼ਨ ਪ੍ਰੋਫਾਈਲ) ਜਿਸਦੇ ਲਈ ਯੋਗਤਾ ਕੋਈ ਵੀ ਗ੍ਰੈਜੂਏਟ ਹੋਵੇ ਤੇ ਇਸ ਅਸਾਮੀ ਲਈ ਤਨਖਾਹ 22,000 ਹੈ, ਇਨ੍ਹਾਂ ਅਸਾਮੀਆਂ ਦੀ ਗਿਣਤੀ 25 ਹੈ। ਇਸਦੇ ਨਾਲ ਹੀ ਰਿਲੇਸ਼ਨਸ਼ਿਪ ਅਫਸਰ ਦੀ ਅਸਾਮੀ ਲਈ ਯੋਗਤਾ ਬਾਰਵੀਂ ਤੇ ਇਸ ਤੋਂ ਉੱਪਰ ਤੇ ਇਸਦੇ ਲਈ ਤਨਖਾਹ 19,000 ਰੁਪਏ ਹੈ ਤੇ ਇਨ੍ਹਾਂ ਖਾਲੀ ਅਸਾਮੀਆਂ ਦੀ ਗਿਣਤੀ ਵੀ 25 ਹੀ ਹੈ। ਇਨ੍ਹਾਂ ਨੌਕਰੀਆਂ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ ਤੇ ਇਨ੍ਹਾਂ ਲਈ ਮਰਦ ਤੇ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta