Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / December 18, 2024 Placement camp at District Employment and Business Bureau Rupnagar todayਚੈਕਮੇਟ ਸਕਿਓਰਿਟੀ ਕੰਪਨੀ ਤੇ ਮੁਥੂਟ ਮਾਈਕ੍ਰੋਫਿਨ ਲਿਮਿਟਡ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ । ਰੂਪਨਗਰ, 18 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਅੱਜ 18 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਸੁਰੱਖਿਆ ਸੁਪਰਵਾਈਜ਼ਰ ਜਿਸ ਦੀ ਯੋਗਤਾ ਬਾਰਵੀਂ ਤੇ ਗ੍ਰੈਜੂਏਸ਼ਨ ਪਾਸ, ਤਨਖਾਹ 18,000 ਤੋਂ 20.000 + ਪੀ.ਐੱਫ. ਈ.ਐੱਸ.ਆਈ, ਸਾਬਕਾ ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 17,500 ਤੋਂ 19,500+ ਪੀ.ਐੱਫ. ਈ.ਐੱਸ.ਆਈ, ਸੁਰੱਖਿਆ ਗਾਰਡ ਦੀ ਅਸਾਮੀ ਲਈ ਯੋਗਤਾ:- ਦਸਵੀਂ ਤੇ ਬਾਰਵੀਂ ਪਾਸ, ਤਨਖਾਹ 16,000 ਤੋਂ 17,500 + ਪੀ.ਐੱਫ. ਈ.ਐੱਸ.ਆਈ, ਲੇਡੀ ਗਾਰਡ ਦੀ ਅਸਾਮੀ ਲਈ ਯੋਗਤਾ ਦਸਵੀਂ ਤੇ ਬਾਰਵੀਂ ਪਾਸ, ਤਨਖਾਹ 15,500 ਤੋਂ 16,500+ ਪੀ.ਐੱਫ. ਈ.ਐੱਸ.ਆਈ, ਹਾਊਸ ਕੀਪਰ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 10,500 ਤੋਂ 13,500 + ਪੀ.ਐੱਫ. ਈ.ਐੱਸ.ਆਈ, ਪੈਂਟਰੀ ਬੁਆਏ ਦੀ ਅਸਾਮੀ ਲਈ ਯੋਗਤਾ ਅੱਠਵੀਂ ਤੇ ਦਸਵੀਂ ਪਾਸ, ਤਨਖਾਹ 13500 ਤੋਂ 15,000 + ਪੀ.ਐੱਫ. ਈ.ਐੱਸ.ਆਈ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਯੋਗਤਾ ਪਾਸ, ਤਨਖਾਹ 15,500 ਤੋਂ 17,500 + ਪੀ.ਐੱਫ. ਈ.ਐੱਸ.ਆਈ, ਫਾਇਰਮੈਨ ਦੀ ਅਸਾਮੀ ਲਈ ਯੋਗਤਾ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ, ਤਨਖਾਹ 13,500 ਤੋਂ 15,500 + ਪੀ.ਐੱਫ. ਈ.ਐੱਸ.ਆਈ ਹੈ। ਇਨ੍ਹਾਂ ਅਸਾਮੀਆਂ ਦੀ ਉਮਰ ਸੀਮਾ 18 ਤੋਂ 45 ਸਾਲ ਹੈ ਤੇ ਇਨ੍ਹਾਂ ਅਸਾਮੀਆਂ ਲਈ ਮਰਦ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ, ਤੇ ਇਨ੍ਹਾਂ ਨੌਕਰੀ ਦੀ ਸਥਿਤੀ ਪੂਰੇ ਪੰਜਾਬ ਵਿੱਚ ਹੈ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਥੂਟ ਮਾਈਕ੍ਰੋਫਿਨ ਲਿਮਿਟਡ ਵਿੱਚ ਨੌਕਰੀ ਪ੍ਰੋਫਾਈਲ ਕ੍ਰੈਡਿਟ ਅਫਸਰ (ਆਪਰੇਸ਼ਨ ਪ੍ਰੋਫਾਈਲ) ਜਿਸਦੇ ਲਈ ਯੋਗਤਾ ਕੋਈ ਵੀ ਗ੍ਰੈਜੂਏਟ ਹੋਵੇ ਤੇ ਇਸ ਅਸਾਮੀ ਲਈ ਤਨਖਾਹ 22,000 ਹੈ, ਇਨ੍ਹਾਂ ਅਸਾਮੀਆਂ ਦੀ ਗਿਣਤੀ 25 ਹੈ। ਇਸਦੇ ਨਾਲ ਹੀ ਰਿਲੇਸ਼ਨਸ਼ਿਪ ਅਫਸਰ ਦੀ ਅਸਾਮੀ ਲਈ ਯੋਗਤਾ ਬਾਰਵੀਂ ਤੇ ਇਸ ਤੋਂ ਉੱਪਰ ਤੇ ਇਸਦੇ ਲਈ ਤਨਖਾਹ 19,000 ਰੁਪਏ ਹੈ ਤੇ ਇਨ੍ਹਾਂ ਖਾਲੀ ਅਸਾਮੀਆਂ ਦੀ ਗਿਣਤੀ ਵੀ 25 ਹੀ ਹੈ। ਇਨ੍ਹਾਂ ਨੌਕਰੀਆਂ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੈ ਤੇ ਇਨ੍ਹਾਂ ਲਈ ਮਰਦ ਤੇ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।Ropar Google News Related Related Posts ਅਧਿਆਪਕਾ ਕਵਿਤਾ ਵਰਮਾ ਦੁਆਰਾ ਲਿਖੀ ਗਈ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਕੀਤਾ ਗਿਆ ਲੋਕ ਅਰਪਣ Leave a Comment / Ropar News / By Dishant Mehta ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਕੱਲ੍ਹ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ Leave a Comment / Ropar News / By Dishant Mehta ਮਹਾਰਾਜਾ ਅਗਰਸੈਨ ਜਯੰਤੀ : ਸਮਾਜਿਕ ਨਿਆਂ ਤੇ ਭਾਈਚਾਰੇ ਦਾ ਪ੍ਰਤੀਕ Leave a Comment / Poems & Article, Ropar News / By Dishant Mehta 69ਵੀਆਂ ਜ਼ਿਲ੍ਹਾਂ ਪੱਧਰੀ ਦੋ ਰੋਜ਼ਾ ਸਕੇਟਿੰਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta ਵਿਸ਼ਵ ਓਜ਼ੋਨ ਦਿਵਸ ਤੇ ਵਿਸੇਸ਼ Leave a Comment / Poems & Article, Ropar News / By Dishant Mehta ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta ਹਿੰਦੀ ਦਿਵਸ: ਭਾਸ਼ਾ, ਸਭਿਆਚਾਰ ਅਤੇ ਏਕਤਾ ਦਾ ਪ੍ਰਤੀਕ Leave a Comment / Ropar News / By Dishant Mehta ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
ਅਧਿਆਪਕਾ ਕਵਿਤਾ ਵਰਮਾ ਦੁਆਰਾ ਲਿਖੀ ਗਈ ਪ੍ਰੇਰਨਾਦਇਕ ਪੁਸਤਕ ‘ਸੁਪਨੇ ਹਕੀਕਤ ਬਣਦੇ ਨੇ’ ਨੂੰ ਕੀਤਾ ਗਿਆ ਲੋਕ ਅਰਪਣ Leave a Comment / Ropar News / By Dishant Mehta
ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਕੱਲ੍ਹ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ Leave a Comment / Ropar News / By Dishant Mehta
ਮਹਾਰਾਜਾ ਅਗਰਸੈਨ ਜਯੰਤੀ : ਸਮਾਜਿਕ ਨਿਆਂ ਤੇ ਭਾਈਚਾਰੇ ਦਾ ਪ੍ਰਤੀਕ Leave a Comment / Poems & Article, Ropar News / By Dishant Mehta
69ਵੀਆਂ ਜ਼ਿਲ੍ਹਾਂ ਪੱਧਰੀ ਦੋ ਰੋਜ਼ਾ ਸਕੇਟਿੰਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta
ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta
ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta
INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta
ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta
ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta
ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta