Home - Ropar News - ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / December 3, 2024 Placement camp today at District Employment and Business Bureau, RupnagarPlacement camp today at District Employment and Business Bureau, Rupnagarਰੂਪਨਗਰ, 2 ਦਸੰਬਰ: ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਲਗਵਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅੱਜ ਐਚ.ਡੀ.ਐਫ.ਸੀ ਕੰਪਨੀ ਅਤੇ ਹਿਊਮੈਨਟੀ ਫਸਟ ਕੰਪਨੀ ਵਲੋ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਪ੍ਰਭਜੋਤ ਸਿੰਘ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਚ.ਡੀ.ਐੱਫ.ਸੀ ਬੈਂਕ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਉਮਰ ਸੀਮਾ: 20 ਤੋਂ 34 ਤੱਕ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਦੀ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਚਮਕੌਰ ਸਾਹਿਬ, ਮਾਜਰੀ, ਆਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ ਹੋਵੇਗਾ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12500 ਤੋਂ 16000 ਪ੍ਰਤੀ ਮਹੀਨਾ ਤਨਖਾਹ + ਇਨਸੈਂਨਟਿਵ 1000 ਰੁਪਏ ਤੋਂ 1,05,000 ਰੁਪਏ ਤੱਕ ਮਿਲਣਗੇ। ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ।ਇਸ ਤੋਂ ਇਲਾਵਾ ਹਿਊਮੈਨਟੀ ਫਸਟ ਕੰਪਨੀ ਵੱਲੋਂ ਡਾਟਾ ਐਂਟਰੀ ਆਪਰੇਟਰ ਦੀਆਂ 2 ਅਸਾਮੀਆਂ ਲਈ 1 ਸਾਲ ਦਾ ਕੰਪਿਊਟਰ ਡਿਪਲੋਮੇ ਸਮੇਤ ਕੋਈ ਵੀ ਗ੍ਰੈਜੂਏਟ ਪਾਸ ਉਮੀਦਵਾਰ ਉਮਰ ਸੀਮਾ 20 ਤੋਂ 40 ਸਾਲ ਤੱਕ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 10,000 ਤੋਂ 15,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਰੂਪਨਗਰ ਹੋਵੇਗਾ।ਡਾਟਾ ਐਂਟਰੀ ਦੀ ਨੌਕਰੀ ਲਈ ਮਹਿਲਾ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ‘ਤੇ ਸੰਪਰਕਕਰ ਸਕਦੇ ਹਨ।ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024)ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆਪਤੀ-ਪਤਨੀ: ਇੱਕ ਸਿੱਕੇ ਦੇ ਦੋ ਪਹਿਲੂ Download Study Material Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta