Home - Ropar News - ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / July 22, 2025 Placement camp at MCC-cum-District Employment and Business Bureau Rupnagar todayਰੂਪਨਗਰ, 21 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 22 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਮੌਕੇ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇ.ਟੀ.ਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 25 ਅਸਾਮੀਆਂ ਦੀ ਭਰਤੀ ਲਈ ਦਸਵੀਂ ਤੋਂ ਗ੍ਰੈਜੂਏਟ ਪਾਸ 18 ਤੋਂ 35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21000+ ਪ੍ਰੋਤਸਾਹਨ ਮਿਲੇਗਾ। ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 10 ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਟ ਪਾਸ ਅਤੇ 1 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ 18 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 26000+ ਪ੍ਰੋਤਸਾਹਨ ਪ੍ਰਤੀ ਮਹੀਨਾ ਮਿਲੇਗਾ। ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ 10 ਅਸਾਮੀਆਂ ਲਈ ਬਾਰਵੀਂ ਤੋਂ ਗ੍ਰੈਜੂਏਟ ਪਾਸ 3 ਤੋਂ 4 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 31000/- + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ ਮਰਦ/ਔਰਤ ਦੋਵੇਂ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਰੂਪਨਗਰ/ਮੋਰਿੰਡਾ/ਕੁਰਾਲੀ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਸਵੇਰੇ 10:00 ਵਜੇ ਸਾਰੇ ਦਸਤਾਵੇਜਾਂ ਸਮੇਤ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕਰੋ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta