Home - Ropar News - ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / July 22, 2025 Placement camp at MCC-cum-District Employment and Business Bureau Rupnagar today ਰੂਪਨਗਰ, 21 ਜੁਲਾਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 22 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇ.ਟੀ.ਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 25 ਅਸਾਮੀਆਂ ਦੀ ਭਰਤੀ ਲਈ ਦਸਵੀਂ ਤੋਂ ਗ੍ਰੈਜੂਏਟ ਪਾਸ 18 ਤੋਂ 35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21000+ ਪ੍ਰੋਤਸਾਹਨ ਮਿਲੇਗਾ। ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 10 ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਟ ਪਾਸ ਅਤੇ 1 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ 18 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 26000+ ਪ੍ਰੋਤਸਾਹਨ ਪ੍ਰਤੀ ਮਹੀਨਾ ਮਿਲੇਗਾ। ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ 10 ਅਸਾਮੀਆਂ ਲਈ ਬਾਰਵੀਂ ਤੋਂ ਗ੍ਰੈਜੂਏਟ ਪਾਸ 3 ਤੋਂ 4 ਸਾਲ ਦੇ ਸਬੰਧਤ ਕੰਮ ਦੇ ਤਜ਼ਰਬੇ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 31000/- + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ ਮਰਦ/ਔਰਤ ਦੋਵੇਂ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਰੂਪਨਗਰ/ਮੋਰਿੰਡਾ/ਕੁਰਾਲੀ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਸਵੇਰੇ 10:00 ਵਜੇ ਸਾਰੇ ਦਸਤਾਵੇਜਾਂ ਸਮੇਤ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕਰੋ। Related Related Posts “Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta ਸੁਰੱਖਿਅਤ ਭੋਜਨ ਕਿੰਨਾ ਖਤਰਨਾਕ….? Leave a Comment / Ropar News / By Dishant Mehta ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੀ.ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta “ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ‘ਚ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta Business Blaster Training Successfully Conducted Across Rupnagar District Leave a Comment / Ropar News / By Dishant Mehta Saving Every Drop: Punjab Government’s Step to Harness Ghaggar Water Leave a Comment / Ropar News / By Dishant Mehta Sarabjit Singh Dumna’s book ‘Mera Rangla Pind Dumna’ inaugurated in Morinda Leave a Comment / Ropar News / By Dishant Mehta “ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / Ropar News / By Dishant Mehta Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta
“Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta
Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੀ.ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta
“ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ‘ਚ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
Business Blaster Training Successfully Conducted Across Rupnagar District Leave a Comment / Ropar News / By Dishant Mehta
Saving Every Drop: Punjab Government’s Step to Harness Ghaggar Water Leave a Comment / Ropar News / By Dishant Mehta
Sarabjit Singh Dumna’s book ‘Mera Rangla Pind Dumna’ inaugurated in Morinda Leave a Comment / Ropar News / By Dishant Mehta
“ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / Ropar News / By Dishant Mehta
Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta