ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 8, 2024 Placement camp today at District Employment and Business Bureau Rupnagar ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 7 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,800/- ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਸਾਬਕਾ ਸਰਵਿਸਮੈਨ ਨੂੰ 11,498/- ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਕੰਮ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਇਸ ਅਸਾਮੀ ਤੇ ਇੰਟਰਵਿਊ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਲੰਬਾਈ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਮਰ ਸੀਮਾ- 22 ਤੋਂ 40 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਇੰਟਰਵਿਊ ਦੇਣ ਲਈ ਕੋਈ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। Placement camp today at District Employment and Business Bureau Rupnagar ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ CEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗ Ropar Google News Related Related Posts ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta Exposure Visit to Ambuja Cement Ropar Plant Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta