Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / By Dishant Mehta / June 27, 2025 Placement camp today at District Employment and Entrepreneurship Bureau Rupnagar ਰੂਪਨਗਰ, 26 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 27 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਪਾਵਰ ਪ੍ਰੋਵਾਈਡਰ ਕੰਪਨੀ ਵੱਲੋਂ ਟੈਲੀਕਾਲਰ ਦੀਆਂ 25 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲਣਗੇ। ਇਸ ਦੇ ਨਾਲ ਹੀ ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35,000/- ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ 18 ਤੋਂ 35 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਖਰੜ ਅਤੇ ਮੋਹਾਲੀ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। District Ropar News Watch on facebook Related Related Posts ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta