Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / August 30, 2024 ਰੂਪਨਗਰ, 29 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 30 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤੀ ਏਅਰਟੈੱਲ ਕੰਪਨੀ ਵੱਲੋਂ ਫੀਲਡ ਸੇਲ ਐਗਜ਼ੀਕਿਊਟਿਵ ਦੀਆਂ 40 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬਾਰਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਫਰੈੱਸ਼ਰ ਅਤੇ ਸੇਲਜ਼ ਦਾ ਤਜਰਬਾ ਰੱਖਣ ਵਾਲੇ 18 ਤੋਂ 32 ਸਾਲ ਦੇ ਕੇਵਲ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੇਵਲ ਸੇਲਜ਼ ਦਾ ਕੰਮ ਕਰਨ ਦੇ ਚਾਹਵਾਨ ਉਮੀਦਵਾਰ ਹੀ ਭਾਗ ਲੈਣ। ਉਮੀਦਵਾਰ ਕੋਲ ਦੋ ਪਹੀਆ ਵਾਹਨ ਹੋਣਾ ਲਾਜ਼ਮੀ ਹੈ। ਇਸ ਨੌਕਰੀ ਦਾ ਸਥਾਨ ਚੰਡੀਗੜ੍ਹ, ਮੋਹਾਲੀ ਅਤੇ ਖਰੜ ਹੋਵੇਗਾ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 16,000 ਤੋਂ 20,000 + ਪੀ.ਐੱਫ+ ਈ.ਐਸ.ਆਈ + ਇੰਨਸੈਂਟਿਵ (10000 ਤੱਕ) ਤਨਖਾਹ ਮਿਲੇਗੀ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta