Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / August 30, 2024 ਰੂਪਨਗਰ, 29 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 30 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਰਤੀ ਏਅਰਟੈੱਲ ਕੰਪਨੀ ਵੱਲੋਂ ਫੀਲਡ ਸੇਲ ਐਗਜ਼ੀਕਿਊਟਿਵ ਦੀਆਂ 40 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬਾਰਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਫਰੈੱਸ਼ਰ ਅਤੇ ਸੇਲਜ਼ ਦਾ ਤਜਰਬਾ ਰੱਖਣ ਵਾਲੇ 18 ਤੋਂ 32 ਸਾਲ ਦੇ ਕੇਵਲ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੇਵਲ ਸੇਲਜ਼ ਦਾ ਕੰਮ ਕਰਨ ਦੇ ਚਾਹਵਾਨ ਉਮੀਦਵਾਰ ਹੀ ਭਾਗ ਲੈਣ। ਉਮੀਦਵਾਰ ਕੋਲ ਦੋ ਪਹੀਆ ਵਾਹਨ ਹੋਣਾ ਲਾਜ਼ਮੀ ਹੈ। ਇਸ ਨੌਕਰੀ ਦਾ ਸਥਾਨ ਚੰਡੀਗੜ੍ਹ, ਮੋਹਾਲੀ ਅਤੇ ਖਰੜ ਹੋਵੇਗਾ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 16,000 ਤੋਂ 20,000 + ਪੀ.ਐੱਫ+ ਈ.ਐਸ.ਆਈ + ਇੰਨਸੈਂਟਿਵ (10000 ਤੱਕ) ਤਨਖਾਹ ਮਿਲੇਗੀ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta