Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / By Dishant Mehta / June 27, 2025 Placement camp today at District Employment and Entrepreneurship Bureau Rupnagarਰੂਪਨਗਰ, 26 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 27 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਪਾਵਰ ਪ੍ਰੋਵਾਈਡਰ ਕੰਪਨੀ ਵੱਲੋਂ ਟੈਲੀਕਾਲਰ ਦੀਆਂ 25 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲਣਗੇ। ਇਸ ਦੇ ਨਾਲ ਹੀ ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35,000/- ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ 18 ਤੋਂ 35 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਖਰੜ ਅਤੇ ਮੋਹਾਲੀ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta