Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / By Dishant Mehta / June 27, 2025 Placement camp today at District Employment and Entrepreneurship Bureau Rupnagarਰੂਪਨਗਰ, 26 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 27 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਪਾਵਰ ਪ੍ਰੋਵਾਈਡਰ ਕੰਪਨੀ ਵੱਲੋਂ ਟੈਲੀਕਾਲਰ ਦੀਆਂ 25 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲਣਗੇ। ਇਸ ਦੇ ਨਾਲ ਹੀ ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35,000/- ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਕੈਂਪ ਵਿੱਚ 18 ਤੋਂ 35 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਖਰੜ ਅਤੇ ਮੋਹਾਲੀ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।District Ropar News Watch on facebook Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta Essential Tips for Academic Success Leave a Comment / Poems & Article, Ropar News / By Dishant Mehta School Bell Timings (January 16–21) Leave a Comment / Ropar News / By Dishant Mehta ਭਵਿੱਖ ਦੀ ਖਤਰਨਾਕ ਸਮੱਸਿਆ-ਈ ਕੂੜਾ Leave a Comment / Poems & Article, Ropar News / By Dishant Mehta ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta
ਠੰਢ ਅਤੇ ਧੁੰਦ ਦਾ ਅਸਰ! ਪੰਜਾਬ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਲਈ ਨਵਾਂ ਸਮਾਂ ਜਾਰੀ Leave a Comment / Ropar News / By Dishant Mehta