Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 19, 2024 Placement camp today at District Employment and Business Bureau Rupnagar ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 18 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਮੰਗ ਪ੍ਰਾਪਤ ਹੋਈ ਹੈ। ਉਨ੍ਹਾਂ ਵੱਲੋਂ ਅਸਾਮੀਆਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਯੋਗਤਾ ਵਾਲੇ, ਹਾਊਸ ਕੀਪਰ ਅਤੇ ਪੈਂਟਰੀ ਬੁਆਏ ਦੀ ਅਸਾਮੀ ਲਈ ਅੱਠਵੀਂ ਅਤੇ ਦਸਵੀਂ ਪਾਸ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਪਾਸ ਅਤੇ ਫਾਇਰਮੈਨ ਦੀ ਅਸਾਮੀ ਲਈ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਸ.ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨੌਕਰੀ ਦਾ ਸਥਾਨ ਪੂਰੇ ਪੰਜਾਬ ਵਿੱਚ ਕੋਈ ਵੀ ਹੋ ਸਕਦਾ ਹੈ। ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/-, ਹਾਊਸ ਕੀਪਰ ਦੀ ਅਸਾਮੀ ਤੇ 10,500/- ਤੋਂ 13,500/-, ਪੈਂਟਰੀ ਬੁਆਏ ਦੀ ਅਸਾਮੀ ਤੇ 13500/- ਤੋਂ 15,000/-, ਡਰਾਈਵਰ ਦੀ ਅਸਾਮੀ ਤੇ 15,500/- ਤੋਂ 17,500/-, ਫਾਇਰਮੈਨ ਦੀ ਅਸਾਮੀ ਤੇ 13,500/- ਤੋਂ 15,500/-ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ। Placement camp today at District Employment and Business Bureau Rupnagar Ropar Google News Related Related Posts ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta