Home - Ropar News - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 19, 2024 Placement camp today at District Employment and Business Bureau Rupnagarਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀਰੂਪਨਗਰ, 18 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਮੰਗ ਪ੍ਰਾਪਤ ਹੋਈ ਹੈ।ਉਨ੍ਹਾਂ ਵੱਲੋਂ ਅਸਾਮੀਆਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਸ਼ਨ ਪਾਸ, ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ ਦਸਵੀਂ ਅਤੇ ਬਾਰਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਯੋਗਤਾ ਵਾਲੇ, ਹਾਊਸ ਕੀਪਰ ਅਤੇ ਪੈਂਟਰੀ ਬੁਆਏ ਦੀ ਅਸਾਮੀ ਲਈ ਅੱਠਵੀਂ ਅਤੇ ਦਸਵੀਂ ਪਾਸ, ਡਰਾਈਵਰ ਦੀ ਅਸਾਮੀ ਲਈ 4 ਪਹੀਆ ਵਾਹਨ ਲਾਇਸੈਂਸ ਦੇ ਨਾਲ ਅੱਠਵੀਂ/ਦਸਵੀਂ/ਬਾਰਵੀਂ ਪਾਸ ਅਤੇ ਫਾਇਰਮੈਨ ਦੀ ਅਸਾਮੀ ਲਈ ਡਿਪਲੋਮਾ/ਡਿਗਰੀ ਇਨ ਫਾਇਰ ਐਂਡ ਸੇਫਟੀ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ।ਸ.ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨੌਕਰੀ ਦਾ ਸਥਾਨ ਪੂਰੇ ਪੰਜਾਬ ਵਿੱਚ ਕੋਈ ਵੀ ਹੋ ਸਕਦਾ ਹੈ। ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/-, ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/-, ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/-, ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/-, ਹਾਊਸ ਕੀਪਰ ਦੀ ਅਸਾਮੀ ਤੇ 10,500/- ਤੋਂ 13,500/-, ਪੈਂਟਰੀ ਬੁਆਏ ਦੀ ਅਸਾਮੀ ਤੇ 13500/- ਤੋਂ 15,000/-, ਡਰਾਈਵਰ ਦੀ ਅਸਾਮੀ ਤੇ 15,500/- ਤੋਂ 17,500/-, ਫਾਇਰਮੈਨ ਦੀ ਅਸਾਮੀ ਤੇ 13,500/- ਤੋਂ 15,500/-ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।Placement camp today at District Employment and Business Bureau RupnagarRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta
Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta
ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta
SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta