Home - Ropar News - ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜ ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / September 17, 2024 ਰੂਪਨਗਰ, 16 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 17 ਸਤੰਬਰ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਅਤੇ ਮੈਟਲੋਨਿਕਸ ਭਾਗ ਲੈਣਗੀਆਂ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਬਿਜਨਸ ਡਿਵੈਲਪਮੈਂਟ ਐਗਜ਼ੀਕਿਊਟਿਵ (ਆਨ ਰੋਲ) ਦੀਆਂ ਅਸਾਮੀਆਂ ਲਈ ਗ੍ਰੇਜ਼ੂਏਸ਼ਨ ਅਤੇ ਪੋਸਟਗ੍ਰੈਜੂਏਸ਼ਨ ਪਾਸ 18 ਤੋਂ 28 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.24 ਲੱਖ ਰੁਪਏ ਸਲਾਨਾ ਪੈਕੇਜ਼ ਮਿਲੇਗਾ। ਇਸ ਅਸਾਮੀ ਲਈ ਨੌਕਰੀ ਦਾ ਸਥਾਨ ਰੂਪਨਗਰ, ਮੋਹਾਲੀ ਅਤੇ ਚੰਡੀਗੜ੍ਹ ਹੋਵੇਗਾ। ਸਵਰਾਜ਼ ਮਾਜਦਾ ਇਸੂਜੂ ਕੰਪਨੀ ਵੱਲੋਂ ਫੀਲਡ ਇੰਸਪੈਕਟਰ-ਕਮ-ਅਸਿਸਟੈਂਟ ਸਕਿਓਰਿਟੀ ਅਫਸਰ ਦੀਆਂ ਅਸਾਮੀਆਂ ਲਈ ਬਾਰਵੀਂ ਪਾਸ ਸਾਬਕਾ ਫੌਜੀ ਅਤੇ 3 ਸਾਲ ਦਾ ਫੀਲਡ ਅਫਸਰ ਦਾ ਤਜ਼ਰਬਾ, ਉਮਰ 30 ਤੋਂ 45 ਸਾਲ ਦੀ ਮੰਗ ਕੀਤੀ ਗਈ ਹੈ, ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 22000 ਰੁਪਏ ਤਨਖਾਹ ਮਿਲੇਗੀ। ਸੁਪਰਵਾਈਜ਼ਰ (ਐਕਸ ਸਰਵਿਸਮੈਨ) ਦੀ ਅਸਾਮੀ ਲਈ 18 ਤੋਂ 45 ਸਾਲ ਦੇ ਸਾਬਕਾ ਫੌਜੀਆਂ ਦੀ ਇੰਟਰਵਿਊ ਹੋਵੇਗੀ। ਇਸ ਅਸਾਮੀ ਦੀ ਤਨਖਾਹ 12,231 ਰੁਪਏ ਮਹੀਨਾ ਹੈ। ਸੁਪਰਵਾਈਜ਼ਰ ਸਿਵਲ ਦੀ ਅਸਾਮੀ ਲਈ ਬਾਰਵੀਂ ਪਾਸ ਅਤੇ 3 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਹੈ ਅਤੇ ਫਾਇਰੈਮਨ ਦੀ ਅਸਾਮੀ ਲਈ ਡਿਪਲੋਮਾ ਫਾਇਰਮੈਨ ਅਤੇ 1 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ 11,419/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮੈਟਲੋਨਿਕਸ ਕੰਪਨੀ ਵੱਲੋਂ ਮਿਗ ਵੈਲਡਰ, ਫਿਟਰ, ਗਰਾਂਈਡਰ ਦੀਆਂ ਅਸਾਮੀਆਂ ਲਈ ਆਈ.ਟੀ.ਆਈ/ਡਿਪਲੋਮੇ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 35 ਸਾਲ ਹੈ ਅਤੇ ਨੌਕਰੀ ਦਾ ਸਥਾਨ ਕੁਰਾਲੀ ਹੈ। ਮਿਗ ਵੈਲਡਰ ਦੀ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 16000 ਤੋਂ 18000 ਰੁਪਏ ਪ੍ਰਤੀ ਮਹੀਨਾ, ਫਿਟਰ ਦੀ ਅਸਾਮੀ ਤੇ 15000 ਤੋਂ 18000 ਰੁਪਏ ਪ੍ਰਤੀ ਮਹੀਨਾ ਅਤੇ ਗਰਾਂਈਡਰ ਦੀ ਅਸਾਮੀ ਤੇ 11000 ਤੋਂ 13000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਬਾਇਓ ਡਾਟਾ ਸਮੇਤ ਪਹੁੰਚ ਕੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹੋ। ਬਲਾਕ ਮਿਸ਼ਨ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਵੱਖ-ਵੱਖ ਹੁਨਰ ਵਿਕਾਸ ਸਕੀਮਾਂ ਤਹਿਤ ਸਰਕਾਰ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਜੇਕਰ ਕੋਈ ਉਮੀਦਵਾਰ ਸਰਕਾਰ ਦੀਆਂ ਮੁਫ਼ਤ ਹੁਨਰ ਵਿਕਾਸ ਟ੍ਰੇਨਿੰਗ ਸਕੀਮਾਂ ਦਾ ਲਾਭ ਲੈਣ ਦਾ ਚਾਹਵਾਨ ਹੈ ਤਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਆਪਣਾ ਨਾਮ ਰਜਿਸਟਰ ਕਰਵਾ ਸਕਦਾ ਹੈ। ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜ Related Related Posts World Red Cross Day ਵਿਸ਼ਵ ਰੈੱਡ ਕਰਾਸ ਦਿਵਸ Leave a Comment / Poems & Article, Ropar News / By Dishant Mehta Deputy Commissioner ਤੇ SSP ਨੇ Nangal ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ Leave a Comment / Ropar News / By Dishant Mehta ਸ੍ਰੀ ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਈ Shiv Kumar Batalvi ਸ਼ਾਮ Leave a Comment / Ropar News / By Dishant Mehta Anti-Drug Focus ਨਾਲ ਪ੍ਰਤਿਭਾ ਖੋਜ ਮੁਕਾਬਲਾ 2025 Leave a Comment / Ropar News / By Dishant Mehta ਬਾਰਵੀਂ ਤੋਂ ਬਾਅਦ ਨੌਜਵਾਨਾਂ ਲਈ ਨਵੇਂ ਰਾਹ: Skill-Based Courses ਦੀ ਉਡਾਣ Leave a Comment / Poems & Article, Ropar News / By Dishant Mehta ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸ਼ਿਵ ਕੁਮਾਰ ਬਟਾਲਵੀ ਜੀ ਦੇ ਨਾਮ ਇੱਕ ਸ਼ਾਮ ਵਿੱਚ ਹਾਜ਼ਰੀ ਲਈ ਅਪੀਲ Leave a Comment / Ropar News / By Dishant Mehta ਸਿੱਖਿਆ ਮੰਤਰੀ S. Harjot Singh Bains ਵੱਲੋਂ ਸਰਕਾਰੀ ਹਾਈ ਸਕੂਲ Nangran ਵਿਖੇ ਹੋਏ ਲੱਗਭਗ 20 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹੇ ‘ਚ ਤਕਨਾਲੋਜੀ “deorpr.com website” ਰਾਹੀਂ ਸਿੱਖਿਆ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ Leave a Comment / Ropar News / By Dishant Mehta ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਵਿਧਾਇਕ ਐਡਵੋਕੇਟ ਚੱਢਾ ਵਲੋਂ “Saaf Ropar” campaign ਦੀ ਰਸਮੀ ਸ਼ੁਰੂਆਤ Leave a Comment / Ropar News / By Dishant Mehta Students ਲਈ ਵਿਸ਼ੇਸ਼” ਨਵਾਂ ਯੁੱਗ – ਨਵੀਆਂ ਸੰਭਾਵਨਾਵਾਂ : District Guidance Counselor Leave a Comment / Poems & Article, Ropar News / By Dishant Mehta ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਵੇਗੀ Shiv Kumar Batalvi Evening- ਵਿਧਾਇਕ ਡਾ. ਚਰਨਜੀਤ ਸਿੰਘ Leave a Comment / Ropar News / By Dishant Mehta Celebrating Parshuram Jayanti: A Deep Dive into the Life and Legacy of Bhagwan Parshuram Leave a Comment / Cultural Festivals, Poems & Article, Ropar News / By Dishant Mehta ਸਕੂਲ ਮੈਂਟਰਸ਼ਿਪ ਪ੍ਰੋਗਰਾਮ – ਸ਼ਲਾਘਾਯੋਗ ਕਦਮ Leave a Comment / Poems & Article, Ropar News / By Dishant Mehta
World Red Cross Day ਵਿਸ਼ਵ ਰੈੱਡ ਕਰਾਸ ਦਿਵਸ Leave a Comment / Poems & Article, Ropar News / By Dishant Mehta
Deputy Commissioner ਤੇ SSP ਨੇ Nangal ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ Leave a Comment / Ropar News / By Dishant Mehta
ਸ੍ਰੀ ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਈ Shiv Kumar Batalvi ਸ਼ਾਮ Leave a Comment / Ropar News / By Dishant Mehta
ਬਾਰਵੀਂ ਤੋਂ ਬਾਅਦ ਨੌਜਵਾਨਾਂ ਲਈ ਨਵੇਂ ਰਾਹ: Skill-Based Courses ਦੀ ਉਡਾਣ Leave a Comment / Poems & Article, Ropar News / By Dishant Mehta
ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸ਼ਿਵ ਕੁਮਾਰ ਬਟਾਲਵੀ ਜੀ ਦੇ ਨਾਮ ਇੱਕ ਸ਼ਾਮ ਵਿੱਚ ਹਾਜ਼ਰੀ ਲਈ ਅਪੀਲ Leave a Comment / Ropar News / By Dishant Mehta
ਸਿੱਖਿਆ ਮੰਤਰੀ S. Harjot Singh Bains ਵੱਲੋਂ ਸਰਕਾਰੀ ਹਾਈ ਸਕੂਲ Nangran ਵਿਖੇ ਹੋਏ ਲੱਗਭਗ 20 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹੇ ‘ਚ ਤਕਨਾਲੋਜੀ “deorpr.com website” ਰਾਹੀਂ ਸਿੱਖਿਆ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ Leave a Comment / Ropar News / By Dishant Mehta
ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਵਿਧਾਇਕ ਐਡਵੋਕੇਟ ਚੱਢਾ ਵਲੋਂ “Saaf Ropar” campaign ਦੀ ਰਸਮੀ ਸ਼ੁਰੂਆਤ Leave a Comment / Ropar News / By Dishant Mehta
Students ਲਈ ਵਿਸ਼ੇਸ਼” ਨਵਾਂ ਯੁੱਗ – ਨਵੀਆਂ ਸੰਭਾਵਨਾਵਾਂ : District Guidance Counselor Leave a Comment / Poems & Article, Ropar News / By Dishant Mehta
ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਵੇਗੀ Shiv Kumar Batalvi Evening- ਵਿਧਾਇਕ ਡਾ. ਚਰਨਜੀਤ ਸਿੰਘ Leave a Comment / Ropar News / By Dishant Mehta
Celebrating Parshuram Jayanti: A Deep Dive into the Life and Legacy of Bhagwan Parshuram Leave a Comment / Cultural Festivals, Poems & Article, Ropar News / By Dishant Mehta
ਸਕੂਲ ਮੈਂਟਰਸ਼ਿਪ ਪ੍ਰੋਗਰਾਮ – ਸ਼ਲਾਘਾਯੋਗ ਕਦਮ Leave a Comment / Poems & Article, Ropar News / By Dishant Mehta