Home - Ropar News - ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / September 17, 2024 ਰੂਪਨਗਰ, 16 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 17 ਸਤੰਬਰ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਅਤੇ ਮੈਟਲੋਨਿਕਸ ਭਾਗ ਲੈਣਗੀਆਂ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਬਿਜਨਸ ਡਿਵੈਲਪਮੈਂਟ ਐਗਜ਼ੀਕਿਊਟਿਵ (ਆਨ ਰੋਲ) ਦੀਆਂ ਅਸਾਮੀਆਂ ਲਈ ਗ੍ਰੇਜ਼ੂਏਸ਼ਨ ਅਤੇ ਪੋਸਟਗ੍ਰੈਜੂਏਸ਼ਨ ਪਾਸ 18 ਤੋਂ 28 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.24 ਲੱਖ ਰੁਪਏ ਸਲਾਨਾ ਪੈਕੇਜ਼ ਮਿਲੇਗਾ। ਇਸ ਅਸਾਮੀ ਲਈ ਨੌਕਰੀ ਦਾ ਸਥਾਨ ਰੂਪਨਗਰ, ਮੋਹਾਲੀ ਅਤੇ ਚੰਡੀਗੜ੍ਹ ਹੋਵੇਗਾ। ਸਵਰਾਜ਼ ਮਾਜਦਾ ਇਸੂਜੂ ਕੰਪਨੀ ਵੱਲੋਂ ਫੀਲਡ ਇੰਸਪੈਕਟਰ-ਕਮ-ਅਸਿਸਟੈਂਟ ਸਕਿਓਰਿਟੀ ਅਫਸਰ ਦੀਆਂ ਅਸਾਮੀਆਂ ਲਈ ਬਾਰਵੀਂ ਪਾਸ ਸਾਬਕਾ ਫੌਜੀ ਅਤੇ 3 ਸਾਲ ਦਾ ਫੀਲਡ ਅਫਸਰ ਦਾ ਤਜ਼ਰਬਾ, ਉਮਰ 30 ਤੋਂ 45 ਸਾਲ ਦੀ ਮੰਗ ਕੀਤੀ ਗਈ ਹੈ, ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 22000 ਰੁਪਏ ਤਨਖਾਹ ਮਿਲੇਗੀ। ਸੁਪਰਵਾਈਜ਼ਰ (ਐਕਸ ਸਰਵਿਸਮੈਨ) ਦੀ ਅਸਾਮੀ ਲਈ 18 ਤੋਂ 45 ਸਾਲ ਦੇ ਸਾਬਕਾ ਫੌਜੀਆਂ ਦੀ ਇੰਟਰਵਿਊ ਹੋਵੇਗੀ। ਇਸ ਅਸਾਮੀ ਦੀ ਤਨਖਾਹ 12,231 ਰੁਪਏ ਮਹੀਨਾ ਹੈ। ਸੁਪਰਵਾਈਜ਼ਰ ਸਿਵਲ ਦੀ ਅਸਾਮੀ ਲਈ ਬਾਰਵੀਂ ਪਾਸ ਅਤੇ 3 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਹੈ ਅਤੇ ਫਾਇਰੈਮਨ ਦੀ ਅਸਾਮੀ ਲਈ ਡਿਪਲੋਮਾ ਫਾਇਰਮੈਨ ਅਤੇ 1 ਸਾਲ ਦੇ ਤਜ਼ਰਬੇ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ 11,419/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮੈਟਲੋਨਿਕਸ ਕੰਪਨੀ ਵੱਲੋਂ ਮਿਗ ਵੈਲਡਰ, ਫਿਟਰ, ਗਰਾਂਈਡਰ ਦੀਆਂ ਅਸਾਮੀਆਂ ਲਈ ਆਈ.ਟੀ.ਆਈ/ਡਿਪਲੋਮੇ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 35 ਸਾਲ ਹੈ ਅਤੇ ਨੌਕਰੀ ਦਾ ਸਥਾਨ ਕੁਰਾਲੀ ਹੈ। ਮਿਗ ਵੈਲਡਰ ਦੀ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 16000 ਤੋਂ 18000 ਰੁਪਏ ਪ੍ਰਤੀ ਮਹੀਨਾ, ਫਿਟਰ ਦੀ ਅਸਾਮੀ ਤੇ 15000 ਤੋਂ 18000 ਰੁਪਏ ਪ੍ਰਤੀ ਮਹੀਨਾ ਅਤੇ ਗਰਾਂਈਡਰ ਦੀ ਅਸਾਮੀ ਤੇ 11000 ਤੋਂ 13000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਬਾਇਓ ਡਾਟਾ ਸਮੇਤ ਪਹੁੰਚ ਕੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹੋ।ਬਲਾਕ ਮਿਸ਼ਨ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਵੱਖ-ਵੱਖ ਹੁਨਰ ਵਿਕਾਸ ਸਕੀਮਾਂ ਤਹਿਤ ਸਰਕਾਰ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਜੇਕਰ ਕੋਈ ਉਮੀਦਵਾਰ ਸਰਕਾਰ ਦੀਆਂ ਮੁਫ਼ਤ ਹੁਨਰ ਵਿਕਾਸ ਟ੍ਰੇਨਿੰਗ ਸਕੀਮਾਂ ਦਾ ਲਾਭ ਲੈਣ ਦਾ ਚਾਹਵਾਨ ਹੈ ਤਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਆਪਣਾ ਨਾਮ ਰਜਿਸਟਰ ਕਰਵਾ ਸਕਦਾ ਹੈ।ਐਕਸਿਸ ਬੈਂਕ, ਸਵਰਾਜ ਮਾਜ਼ਦਾ ਇਸੁਜੂ ਤੇ ਮੈਟਲੋਨਿਕਸ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਅੱਜShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta