ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 8, 2024 Placement camp today at District Employment and Business Bureau Rupnagar ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 7 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,800/- ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਸਾਬਕਾ ਸਰਵਿਸਮੈਨ ਨੂੰ 11,498/- ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਕੰਮ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਇਸ ਅਸਾਮੀ ਤੇ ਇੰਟਰਵਿਊ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਲੰਬਾਈ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਮਰ ਸੀਮਾ- 22 ਤੋਂ 40 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਇੰਟਰਵਿਊ ਦੇਣ ਲਈ ਕੋਈ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। Placement camp today at District Employment and Business Bureau Rupnagar ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ CEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗ Ropar Google News Related Related Posts PM E-VIDYA initiative is an educational television service : Chhavi Leave a Comment / Ropar News / By Dishant Mehta ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਸਰਕਾਰੀ ਸਕੂਲੀ ਬੱਸਾਂ ਦਾ ਕੀਤਾ ਨਿਰੀਖਣ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ Leave a Comment / Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਸਕੂਲ ਦੀ ਕਬੱਡੀ ਟੀਮ ਨੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024) Leave a Comment / Poems & Article, Ropar News / By Dishant Mehta ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆ Leave a Comment / Ropar News / By Dishant Mehta ਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆ Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ Leave a Comment / Ropar News / By Dishant Mehta ਪਤੀ-ਪਤਨੀ: ਇੱਕ ਸਿੱਕੇ ਦੇ ਦੋ ਪਹਿਲੂ Leave a Comment / Poems & Article, Ropar News / By Dishant Mehta ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। Leave a Comment / Ropar News / By Dishant Mehta 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਸਾਲ (ਲੜਕੇ) ਹੋਈਆਂ ਆਰੰਭ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 29 ਨਵੰਬਰ ਨੂੰ Leave a Comment / Ropar News / By Dishant Mehta
PM E-VIDYA initiative is an educational television service : Chhavi Leave a Comment / Ropar News / By Dishant Mehta
ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਸਰਕਾਰੀ ਸਕੂਲੀ ਬੱਸਾਂ ਦਾ ਕੀਤਾ ਨਿਰੀਖਣ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ Leave a Comment / Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ ਸਕੂਲ ਦੀ ਕਬੱਡੀ ਟੀਮ ਨੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta
ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024) Leave a Comment / Poems & Article, Ropar News / By Dishant Mehta
ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆ Leave a Comment / Ropar News / By Dishant Mehta
ਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆ Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ Leave a Comment / Ropar News / By Dishant Mehta
ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। Leave a Comment / Ropar News / By Dishant Mehta
68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਸਾਲ (ਲੜਕੇ) ਹੋਈਆਂ ਆਰੰਭ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 29 ਨਵੰਬਰ ਨੂੰ Leave a Comment / Ropar News / By Dishant Mehta