ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / By Dishant Mehta / November 8, 2024 Placement camp today at District Employment and Business Bureau Rupnagar ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ ਰੂਪਨਗਰ, 7 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਲੜੀ ਤਹਿਤ ਅਗਲਾ ਕੈਂਪ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਰਾਜ ਮਾਜ਼ਦਾ ਰੋਪੜ ਵੱਲੋਂ ਸੁਰੱਖਿਆ ਗਾਰਡ ਦੀਆਂ 10 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,800/- ਮਹੀਨਾ ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਸਾਬਕਾ ਸਰਵਿਸਮੈਨ ਨੂੰ 11,498/- ਤਨਖਾਹ ਮਿਲੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਮਿਲੇਗੀ। ਕੰਮ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਇਸ ਅਸਾਮੀ ਤੇ ਇੰਟਰਵਿਊ ਲਈ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਲੰਬਾਈ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਮਰ ਸੀਮਾ- 22 ਤੋਂ 40 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਇੰਟਰਵਿਊ ਦੇਣ ਲਈ ਕੋਈ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ। ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। Placement camp today at District Employment and Business Bureau Rupnagar ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ CEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗ Ropar Google News Related Related Posts Exposure Visit to Ambuja Cement Ropar Plant Leave a Comment / Ropar News / By Dishant Mehta ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta ਕੈਕਿੰਗ ਕੈਨੋਇੰਗ ਰੋਇੰਗ ਅਤੇ ਹੈਂਡਬਾਲ ਦੇ ਰਾਜ ਪੱਧਰੀ ਖੇਡ ਮੁਕਾਬਲੇ 15 ਨਵੰਬਰ ਤੋਂ 21 ਨਵੰਬਰ ਤੱਕ Leave a Comment / Ropar News / By Dishant Mehta ਐਨ.ਡੀ.ਏ ਦੀ ਟ੍ਰੇਨਿੰਗ ਦੇ (ਤੀਜੇ) ਬੈਚ ਲਈ ਦਾਖਲਾ ਪ੍ਰੀਖਿਆ 5 ਜਨਵਰੀ 2024 ਵਿੱਚ ਹੋਵੇਗੀ Leave a Comment / Ropar News / By Dishant Mehta Block Nodel Officer Expresses Satisfaction During Visit to Government Middle School Bhoje Majra Leave a Comment / Ropar News / By Dishant Mehta ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ Leave a Comment / Ropar News / By Dishant Mehta ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ Leave a Comment / Ropar News / By Dishant Mehta CEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗ Leave a Comment / Ropar News / By Dishant Mehta BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / Ropar News / By Dishant Mehta ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta Vigilance Awareness Programme organised by BIS Parwanoo Branch Office at Amol Sikhya Kendra, Village Dher Leave a Comment / Ropar News / By Dishant Mehta ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ Leave a Comment / Ropar News / By Dishant Mehta ਦਿਵਾਲੀ ਮੌਕੇ ਮੋਰਿੰਡਾ ਵਿਖੇ ਲਾਈ ਗਈ ਸਾਹਿਤਕ ਕਿਤਾਬਾਂ ਦੀ ਦੁਕਾਨ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਰੂਪਨਗਰ ਨੇ ਕਲ੍ਹਾ ਉਤਸਵ ਰਾਜ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta
ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta
ਕੈਕਿੰਗ ਕੈਨੋਇੰਗ ਰੋਇੰਗ ਅਤੇ ਹੈਂਡਬਾਲ ਦੇ ਰਾਜ ਪੱਧਰੀ ਖੇਡ ਮੁਕਾਬਲੇ 15 ਨਵੰਬਰ ਤੋਂ 21 ਨਵੰਬਰ ਤੱਕ Leave a Comment / Ropar News / By Dishant Mehta
ਐਨ.ਡੀ.ਏ ਦੀ ਟ੍ਰੇਨਿੰਗ ਦੇ (ਤੀਜੇ) ਬੈਚ ਲਈ ਦਾਖਲਾ ਪ੍ਰੀਖਿਆ 5 ਜਨਵਰੀ 2024 ਵਿੱਚ ਹੋਵੇਗੀ Leave a Comment / Ropar News / By Dishant Mehta
Block Nodel Officer Expresses Satisfaction During Visit to Government Middle School Bhoje Majra Leave a Comment / Ropar News / By Dishant Mehta
ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ Leave a Comment / Ropar News / By Dishant Mehta
ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ Leave a Comment / Ropar News / By Dishant Mehta
BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / Ropar News / By Dishant Mehta
ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
Vigilance Awareness Programme organised by BIS Parwanoo Branch Office at Amol Sikhya Kendra, Village Dher Leave a Comment / Ropar News / By Dishant Mehta
ਦਿਵਾਲੀ ਮੌਕੇ ਮੋਰਿੰਡਾ ਵਿਖੇ ਲਾਈ ਗਈ ਸਾਹਿਤਕ ਕਿਤਾਬਾਂ ਦੀ ਦੁਕਾਨ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਰੂਪਨਗਰ ਨੇ ਕਲ੍ਹਾ ਉਤਸਵ ਰਾਜ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta