Home - Ropar News - ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ Leave a Comment / By Dishant Mehta / November 11, 2024 Principal Sandeep Kaur released the poster of the poetry collection Guachya Mnukh written by Tejinder Singh Baaz ਰੂਪਨਗਰ, 10 ਨਵੰਬਰ: ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਜੀ ਨੇ ਆਪਣੇ ਕਰ ਕਮਲਾ ਨਾਲ਼ ਉੱਘੇ ਨਾਟਕਕਾਰ ਨੌਜਵਾਨ ਸ਼ਾਇਰ ਤੇਜਿੰਦਰ ਸਿੰਘ ਬਾਜ਼ ਦੇ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਜਾਰੀ ਕੀਤਾ। ਪ੍ਰਿੰਸੀਪਲ ਸੰਦੀਪ ਕੌਰ ਨੇ ਕਿਤਾਬ ਦੇ ਸਰਵਰਕ ਦੀ ਤਰੀਫ਼ ਕਰਦਿਆਂ ਕਿਹਾ ਕਿ ਕਿਤਾਬ ਦਾ ਨਾਮ ਗੁਆਚਿਆ ਮਨੁੱਖ ਵੀ ਪੂਰਾ ਸਾਹਿਤਕ ਹੈ, ਪਾਠਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਤਾਬ ਦੇ ਪੰਨੇ ਫਰੋਲਦਿਆ ਕਿਹਾ ਕਿ ਧੀ ਅਤੇ ਜੇ ਤੂੰ ਨਾ ਸਮਝਾਉਂਦੀ ਕਵਿਤਾ ਵਿਦਿਆਰਥਣਾਂ ਨੂੰ ਕਵਿਤਾ ਮੁਕਾਬਲੇ ਲਈ ਤਿਆਰ ਕਰਵਾਈ ਜਾਵੇਗੀ। ਹਾਜ਼ਰ ਅਧਿਆਪਕਾ ਨੇ ਕਿਤਾਬ ਦੇ ਦੂਜੇ ਐਡੀਸ਼ਨ ਦੀਆਂ ਬਾਜ਼ ਸਰ ਨੁੰ ਮੁਬਾਰਕਾਂ ਦਿੱਤੀਆ।ਇਸ ਸਮੇਂ ਸੰਦੀਪ ਮੈਡਮ ਅਤੇ ਹਰਪ੍ਰੀਤ ਮੈਡਮ ਦੇ ਨਾਲ਼ ਹੋਰ ਸਟਾਫ ਵੀ ਹਾਜ਼ਰ ਸੀ। Principal Sandeep Kaur released the poster of the poetry collection Guachya Mnukh written by Tejinder Singh Baaz Ropar Google News Related Related Posts ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta