Home - Ropar News - ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ Leave a Comment / By Dishant Mehta / March 3, 2025 Prem Kumar Mittal takes charge as District Education Officer (SE)ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਜ਼ਿਲ੍ਹੇ ਵਿੱਚ ਜਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਜਿਸ ਸਦਕਾ ਉਹ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿੱਚ ਰਹਿ ਰਹੀਆਂ ਖਾਮੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ, ਜਿਨਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਜ਼ਿਲਾ ਸਪੋਰਟਸ ਕੋਆਰਡੀਨੇਟਰ ਸਰਨਜੀਤ ਕੌਰ ਤੇ ਹੋਰ ਕਰਮਚਾਰੀ ਹਾਜ਼ਰ ਸਨ।District Rupnagar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta
ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta
ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta
ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta
ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta
ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta