PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ

Portal for PSTSE and NMMS registration will now open from 11th to 20th September

 

ਚੰਡੀਗੜ੍ਹ, 10 ਸਤੰਬਰ – ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ (SCERT) ਪੰਜਾਬ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ PSTSE 2025 (ਕਲਾਸ 10) ਅਤੇ NMMS-PSTSE 2025 (ਕਲਾਸ 8) ਲਈ ਰਜਿਸਟ੍ਰੇਸ਼ਨ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇਹ ਪੋਰਟਲ 11 ਸਤੰਬਰ ਤੋਂ 20 ਸਤੰਬਰ 2025 ਤੱਕ ਮੁੜ ਖੁੱਲ੍ਹਾ ਰਹੇਗਾ।
Portal for PSTSE and NMMS registration will now open from 11th to 20th September
Portal for PSTSE and NMMS registration will now open from 11th to 20th September
ਅਗਸਤ ਮਹੀਨੇ ਵਿੱਚ ਪੰਜਾਬ ਭਰ ਵਿੱਚ ਆਏ ਹੜ੍ਹਾਂ ਦੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਵਿਦਿਆਰਥੀ ਆਪਣੀਆਂ ਅਰਜ਼ੀਆਂ ਈ-ਪੰਜਾਬ ਸਕੂਲ ਪੋਰਟਲ

www.epunjabschool.gov.in

‘ਤੇ ਭਰ ਸਕਦੇ ਹਨ। ਅਧਿਕਾਰੀਆਂ ਨੇ ਸਾਫ਼ ਕੀਤਾ ਹੈ ਕਿ 20 ਸਤੰਬਰ ਤੋਂ ਬਾਅਦ ਕੋਈ ਵੀ ਵਾਧਾ ਨਹੀਂ ਕੀਤਾ ਜਾਵੇਗਾ।

 Ropar News 

Follow up on Facebook Page

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top