
ਰੂਪਨਗਰ, 6 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ 7 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਸਰਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਉਦਘਾਟਨ ਲਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਿੰਦਰ ਪਾਲ ਸਿੰਘ, ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਅਤੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ।






ਰੂਪਨਗਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ