Home - Ropar News - ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / By Dishant Mehta / December 30, 2024 17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ Online competition under Punjab Election Quiz-2025 on January 19 ਰੂਪਨਗਰ, 30 ਦਸੰਬਰ: ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025‘ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਹਿਲੇ ਗੇੜ ’ਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ । ਮੁਕਾਬਲੇ ’ਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ’ਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ । ਉਨ੍ਹਾਂ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ’ਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। Study Material 2024-25 Ropar News Ropar Google News Related Related Posts Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ Leave a Comment / Ropar News / By Dishant Mehta ਸਿੱਖਿਆ ਮੰਤਰੀ ਪੰਜਾਬ, ਰੂਪਨਗਰ ਜ਼ਿਲ੍ਹੇ ਵਿੱਚ ਸਕੂਲਾਂ ਦਾ ਉਦਘਾਟਨ ਕਰਨਗੇ Leave a Comment / Ropar News / By Dishant Mehta ਸ਼੍ਰੀਮਤੀ ਸੋਨੀਆ ਬੇਰੀ ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਬਤੌਰ ਮੁੱਖ ਅਧਿਆਪਕਾ ਹੋਏ ਨਿਯੁਕਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta SUMMER PSEB SCHOOL TIME TABLE 2025 Leave a Comment / Ropar News / By Dishant Mehta ਸਿਹਤਮੰਦ ਜੀਵਨ ਲਈ ਕੁੱਝ ਵਿਸ਼ੇਸ਼ Leave a Comment / Ropar News / By Dishant Mehta
Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta
ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta
ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta
“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ Leave a Comment / Ropar News / By Dishant Mehta
ਸਿੱਖਿਆ ਮੰਤਰੀ ਪੰਜਾਬ, ਰੂਪਨਗਰ ਜ਼ਿਲ੍ਹੇ ਵਿੱਚ ਸਕੂਲਾਂ ਦਾ ਉਦਘਾਟਨ ਕਰਨਗੇ Leave a Comment / Ropar News / By Dishant Mehta
ਸ਼੍ਰੀਮਤੀ ਸੋਨੀਆ ਬੇਰੀ ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਬਤੌਰ ਮੁੱਖ ਅਧਿਆਪਕਾ ਹੋਏ ਨਿਯੁਕਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta