Home - Ropar News - ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / By Dishant Mehta / December 30, 2024 17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ Online competition under Punjab Election Quiz-2025 on January 19ਰੂਪਨਗਰ, 30 ਦਸੰਬਰ: ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025‘ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਹਿਲੇ ਗੇੜ ’ਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ । ਮੁਕਾਬਲੇ ’ਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ’ਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ । ਉਨ੍ਹਾਂ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ’ਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।Study Material 2024-25Ropar News Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਂਈ ਨੂੰ ਜੈਨਕੈਨ ਪ੍ਰੋਗਰਾਮ ਤਹਿਤ ਮਿਲਿਆ ਰਾਸ਼ਟਰੀ ਪੁਰਸਕਾਰ Leave a Comment / Ropar News / By Dishant Mehta ਸਤਾਰਾਂ ਸਾਲਾ ਉਮਰ ਵਰਗ ਲੜਕੀਆਂ ਫੁਟਬਾਲ ਮੁਕਾਬਲੇ ਵਿੱਚ ਰੂਪਨਗਰ ਨੇ ਚਮਕੌਰ ਸਾਹਿਬ ਨੂੰ ਹਰਾਇਆ Leave a Comment / Ropar News / By Dishant Mehta 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ – 8:30 ਤੋਂ 2:50, ਘੰਟੀ ਦਾ ਸਮਾਂ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਸੰਦੀਪ ਕੁਮਾਰ ਨੇ ਟੇਬਲ ਟੈਨਿਸ ’ਚ ਮਾਰੀ ਬਾਜ਼ੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਦੂਜੇ ਦਿਨ ਜਾਰੀ ਰਹੇ ਮੁਕਾਬਲੇ Leave a Comment / Ropar News / By Dishant Mehta ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ—ਡਿਪਟੀ ਕਮਿਸ਼ਨਰ Leave a Comment / Ropar News / By Dishant Mehta Bhagat Singh Jayanti 2026: ਸ਼ਹੀਦ ਭਗਤ ਸਿੰਘ ਦਾ ਜਨਮਦਿਨ, ਜੀਵਨ ਅਤੇ ਸ਼ਹਾਦਤ Leave a Comment / Poems & Articles, Ropar News / By Dishant Mehta ਰੂਪਨਗਰ ਦੇ 5 ਸਕੂਲਾਂ ਵਿੱਚ ‘ਬੋਤਲਾਂ ਬਦਲਾਅ ਲਈ’ ਮੁਹਿੰਮ ਦੀ ਸ਼ੁਰੂਆਤ, ਪਲਾਸਟਿਕ ਕੂੜਾ ਵੱਖਰਾ ਕਰਨ ਤੇ ਰੀਸਾਈਕਲਿੰਗ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta 70ਵੀਆਂ ਅੰਤਰ ਸਕੂਲ ਜਿਲ੍ਹਾ ਖੇਡਾਂ ਨਿਸ਼ਾਨੇਬਾਜ਼ੀ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta PM SHRI ਸਕੂਲਾਂ ਦੇ ਅਧਿਆਪਕਾਂ ਦੀ Capacity Building Training ਦਾ ਫੇਸ-1 ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ ਹੋਣਗੇ ਸ਼ੁਰੂ Leave a Comment / News, Ropar News / By Dishant Mehta No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta
ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਂਈ ਨੂੰ ਜੈਨਕੈਨ ਪ੍ਰੋਗਰਾਮ ਤਹਿਤ ਮਿਲਿਆ ਰਾਸ਼ਟਰੀ ਪੁਰਸਕਾਰ Leave a Comment / Ropar News / By Dishant Mehta
ਸਤਾਰਾਂ ਸਾਲਾ ਉਮਰ ਵਰਗ ਲੜਕੀਆਂ ਫੁਟਬਾਲ ਮੁਕਾਬਲੇ ਵਿੱਚ ਰੂਪਨਗਰ ਨੇ ਚਮਕੌਰ ਸਾਹਿਬ ਨੂੰ ਹਰਾਇਆ Leave a Comment / Ropar News / By Dishant Mehta
1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ – 8:30 ਤੋਂ 2:50, ਘੰਟੀ ਦਾ ਸਮਾਂ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਸੰਦੀਪ ਕੁਮਾਰ ਨੇ ਟੇਬਲ ਟੈਨਿਸ ’ਚ ਮਾਰੀ ਬਾਜ਼ੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਦੂਜੇ ਦਿਨ ਜਾਰੀ ਰਹੇ ਮੁਕਾਬਲੇ Leave a Comment / Ropar News / By Dishant Mehta
ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ—ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Bhagat Singh Jayanti 2026: ਸ਼ਹੀਦ ਭਗਤ ਸਿੰਘ ਦਾ ਜਨਮਦਿਨ, ਜੀਵਨ ਅਤੇ ਸ਼ਹਾਦਤ Leave a Comment / Poems & Articles, Ropar News / By Dishant Mehta
ਰੂਪਨਗਰ ਦੇ 5 ਸਕੂਲਾਂ ਵਿੱਚ ‘ਬੋਤਲਾਂ ਬਦਲਾਅ ਲਈ’ ਮੁਹਿੰਮ ਦੀ ਸ਼ੁਰੂਆਤ, ਪਲਾਸਟਿਕ ਕੂੜਾ ਵੱਖਰਾ ਕਰਨ ਤੇ ਰੀਸਾਈਕਲਿੰਗ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
70ਵੀਆਂ ਅੰਤਰ ਸਕੂਲ ਜਿਲ੍ਹਾ ਖੇਡਾਂ ਨਿਸ਼ਾਨੇਬਾਜ਼ੀ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
PM SHRI ਸਕੂਲਾਂ ਦੇ ਅਧਿਆਪਕਾਂ ਦੀ Capacity Building Training ਦਾ ਫੇਸ-1 ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ ਹੋਣਗੇ ਸ਼ੁਰੂ Leave a Comment / News, Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta