
ਚੰਡੀਗੜ੍ਹ, 29 ਜੁਲਾਈ 2025: ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 (ਵੀਰਵਾਰ) ਨੂੰ ਸੂਬਾ ਪੱਧਰੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਮਹਾਨ ਇਨਕਲਾਬੀ ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਏਗੀ। ਇਸ ਸਬੰਧੀ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
📲 ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ
DEORPR ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।
Ropar News
Share on your Social Media