ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ

Punjab Government issues orders for transfers/postings of PES-1 officers

Punjab Government issues orders for transfers/postings of PES-1 officers

ਚੰਡੀਗੜ੍ਹ, — ਪੰਜਾਬ ਸਰਕਾਰ ਸਿੱਖਿਆ ਵਿਭਾਗ (ਸਿੱਖਿਆ-4 ਸ਼ਾਖਾ) ਵੱਲੋਂ ਅੱਜ ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਪੀ.ਈ.ਐਸ.-1 ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰਵਾਈ ਸਕੂਲ ਸਿੱਖਿਆ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੀ ਗਈ ਹੈ।
ਵਿਸਥਾਰ ਲਈ ਹੇਠਾਂ ਦਿੱਤੀ PDF ਫਾਈਲ ਵਿੱਚ ਪੂਰੀ ਸੂਚੀ ਵੇਖੀ ਜਾ ਸਕਦੀ ਹੈ।

Click Here to downlaod Pdf List 1

Click Here to downlaod Pdf List 2

Follow up on Facebook Page

Ropar News

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top