Home - Ropar News - ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ Leave a Comment / By Dishant Mehta / February 16, 2025 Punjab government to set up training centre in Nangalਸਿਖਲਾਈ ਕੇਂਦਰ ਵਿਦਿਆਰਥੀਆਂ ਨੂੰ ਪੁਲਿਸ, ਸੀਏਪੀਐਫ, ਹਥਿਆਰਬੰਦ ਸੈਨਾਵਾਂ ਅਤੇ ਰੇਲਵੇ ਸਮੇਤ ਵੱਖ-ਵੱਖ ਟੈਸਟਾਂ ਅਤੇ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਦਾਨ ਕਰੇਗਾਰੂਪਨਗਰ, 15 ਫ਼ਰਵਰੀ: ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਲਈ ਉੱਨਤ ਪੇਸ਼ੇਵਰ ਕੋਚਿੰਗ ਪ੍ਰਦਾਨ ਕਰਨ ਲਈ ਰਾਜ ਸਰਕਾਰ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿਖੇ ਪੰਜਾਬ ਸਿਖਲਾਈ ਅਤੇ ਰੁਜ਼ਗਾਰ ਕੇਂਦਰ ਖੋਲ ਰਹੀ ਹੈ ਜਿਸ ਸੰਬੰਧੀ ਰੂਪ ਰੇਖਾ ਵੀ ਮੁਕੰਮਲ ਕਰ ਲਈ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਕੇਂਦਰ ਵਿੱਚ ਵਿਦਿਆਰਥੀਆਂ ਨੂੰ ਪੁਲਿਸ, ਸੀਏਪੀਐਫ ਅਤੇ ਹਥਿਆਰਬੰਦ ਸੈਨਾਵਾਂ ਅਤੇ ਰੇਲਵੇ ਬਲਾਂ ਸਮੇਤ ਵੱਖ-ਵੱਖ ਟੈਸਟਾਂ ਅਤੇ ਪ੍ਰੀਖਿਆਵਾਂ ਲਈ ਕੋਚਿੰਗ ਅਤੇ ਪੇਸ਼ੇਵਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਹੋਰ ਵਿਸ਼ਿਆਂ ਵਿੱਚ ਵੀ ਸਿਖਲਾਈ ਦਿੱਤੀ ਜਾਵੇਗੀ।ਸ਼੍ਰੀ ਹਿਮਾਂਸ਼ੂ ਜੈਨ ਨੇ ਅੱਗੇ ਕਿਹਾ ਕਿ ਪੰਜਾਬ ਯੂਥ ਸਿਖਲਾਈ ਅਤੇ ਰੁਜ਼ਗਾਰ ਕੇਂਦਰ, ਸਰੀਰਕ ਤੰਦਰੁਸਤੀ ਤੋਂ ਇਲਾਵਾ ਸਫਲ ਰੁਜ਼ਗਾਰ ਲਈ ਅਨੁਸ਼ਾਸਨ, ਇਮਾਨਦਾਰੀ, ਵਫ਼ਾਦਾਰੀ ਅਤੇ ਚਰਿੱਤਰ ਗੁਣਾਂ ‘ਤੇ ਵੀ ਧਿਆਨ ਕੇਂਦਰਿਤ ਕਰੇਗਾ।ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅਜਿਹੇ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ 2.44 ਲੱਖ ਨੌਜਵਾਨਾਂ ਵਿੱਚ ਨਸ਼ੇ ਦੀ ਦੁਰਵਰਤੋਂ ਜਾਂ ਅਨੁਸ਼ਾਸਨਹੀਣਤਾ ਦੀ ਕੋਈ ਘਟਨਾ ਨਹੀਂ ਦੇਖੀ ਗਈ ਹੈ।ਉਨ੍ਹਾਂ ਨੌਜਵਾਨਾਂ ਖਾਸ ਕਰਕੇ ਜ਼ਿਲ੍ਹਾ ਰੂਪਨਗਰ ਦੀ ਨੌਜਵਾਨ ਪੀੜ੍ਹੀ ਨੂੰ ਇਸ ਸਹੂਲਤ ਦਾ ਪੂਰਾ ਲਾਭ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਵਿਸੇਸ਼ ਸਿਖਲਾਈ ਦੁਆਰਾ ਇੱਕ ਖੁਸ਼ਹਾਲ ਭਵਿੱਖ ਲਈ ਤਿਆਰ ਹੋ ਸਕਣ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta