ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮੀ ਹਾਲਾਤਾਂ ਦੇ ਮੱਦੇਨਜ਼ਰ, ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅਸਥਾਈ ਤੌਰ ’ਤੇ ਤਬਦੀਲ ਕੀਤਾ ਜਾਂਦਾ ਹੈ।

News & Study Material