Harjot Singh Bains: In Punjab, Schools will open at 10 am on 1st January

In Punjab, schools will open at 10 am on 1st January : Harjot Singh Bains

31 ਦਸੰਬਰ 2023,
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।
ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

 

Leave a Comment

Your email address will not be published. Required fields are marked *

Scroll to Top