Home - Ropar News - ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 10, 2025 Registration for free skill development training under Punjab Skill Development Scheme begins ਰੂਪਨਗਰ, 09 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੇ ਕੇ ਹੁਨਰਮੰਦ ਕੀਤਾ ਜਾ ਰਿਹਾ ਹੈ। ਇਸੇ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫਤ ਵਿਚ ਸਕਿੱਲ ਫੋਟੋਗ੍ਰਾਫਰ ਦੀਆਂ ਕੁੱਲ 120 ਸੀਟਾਂ ਦੀ ਹੁਨਰ ਵਿਕਾਸ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਸਕਿੱਲ ਟ੍ਰੇਨਿੰਗ ਦੇ ਨਾਲ-ਨਾਲ ਕੰਪਿਊਟਰ ਟ੍ਰੇਨਿੰਗ ਅਤੇ ਸਾਫਟ ਸਕਿੱਲ ਅਤੇ ਇੰਗਲਿਸ਼ ਦੀ ਵੀ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਸਮੇਂ ਵਿਚ ਮੁਫਤ ਵਰਦੀ, ਬੈਗ ਅਤੇ ਕਿਤਾਬਾਂ ਵੀ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹਾਜ਼ਰੀ ਅਨੁਸਾਰ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਅਤੇ ਸਫਲਤਾ ਪੂਰਵਕ ਟ੍ਰੇਨਿੰਗ ਪਾਸ ਕਰ ਚੁੱਕੇ ਸਿਖਿਆਰਥੀ ਨੂੰ ਪ੍ਰਾਈਵੇਟ ਅਦਾਰੇ ਵਿਚ ਪਲੇਸਮੈਂਟ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਰੂਰਲ ਸਕਿੱਲ ਸੈਂਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਬਲਾਕ ਰੋਪੜ ਅਤੇ ਰੂਰਲ ਸਕਿੱਲ ਸੈਂਟਰ ਸਰਕਾਰੀ ਇੰਦਰਾ ਹਾਈ ਸਕੂਲ ਕਾਈਨੌਰ ਬਲਾਕ ਮੋਰਿੰਡਾ ਵਿੱਚ ਦਿੱਤੀ ਜਾਵੇਗੀ। ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕਮਰਾ ਨੰਬਰ 9 ਵਿੱਚ ਜਾਂ ਦੋਨੋਂ ਟ੍ਰੇਨਿੰਗ ਸੈਟਰਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। Ropar Google News Related Related Posts Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta