Home - Ropar News - ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 10, 2025 Registration for free skill development training under Punjab Skill Development Scheme begins ਰੂਪਨਗਰ, 09 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੇ ਕੇ ਹੁਨਰਮੰਦ ਕੀਤਾ ਜਾ ਰਿਹਾ ਹੈ। ਇਸੇ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫਤ ਵਿਚ ਸਕਿੱਲ ਫੋਟੋਗ੍ਰਾਫਰ ਦੀਆਂ ਕੁੱਲ 120 ਸੀਟਾਂ ਦੀ ਹੁਨਰ ਵਿਕਾਸ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਸਕਿੱਲ ਟ੍ਰੇਨਿੰਗ ਦੇ ਨਾਲ-ਨਾਲ ਕੰਪਿਊਟਰ ਟ੍ਰੇਨਿੰਗ ਅਤੇ ਸਾਫਟ ਸਕਿੱਲ ਅਤੇ ਇੰਗਲਿਸ਼ ਦੀ ਵੀ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਸਮੇਂ ਵਿਚ ਮੁਫਤ ਵਰਦੀ, ਬੈਗ ਅਤੇ ਕਿਤਾਬਾਂ ਵੀ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹਾਜ਼ਰੀ ਅਨੁਸਾਰ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਅਤੇ ਸਫਲਤਾ ਪੂਰਵਕ ਟ੍ਰੇਨਿੰਗ ਪਾਸ ਕਰ ਚੁੱਕੇ ਸਿਖਿਆਰਥੀ ਨੂੰ ਪ੍ਰਾਈਵੇਟ ਅਦਾਰੇ ਵਿਚ ਪਲੇਸਮੈਂਟ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਰੂਰਲ ਸਕਿੱਲ ਸੈਂਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਬਲਾਕ ਰੋਪੜ ਅਤੇ ਰੂਰਲ ਸਕਿੱਲ ਸੈਂਟਰ ਸਰਕਾਰੀ ਇੰਦਰਾ ਹਾਈ ਸਕੂਲ ਕਾਈਨੌਰ ਬਲਾਕ ਮੋਰਿੰਡਾ ਵਿੱਚ ਦਿੱਤੀ ਜਾਵੇਗੀ। ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕਮਰਾ ਨੰਬਰ 9 ਵਿੱਚ ਜਾਂ ਦੋਨੋਂ ਟ੍ਰੇਨਿੰਗ ਸੈਟਰਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। Ropar Google News Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta