Home - Ropar News - ਰੈਬੀਜ਼ ਘਾਤਕ ਬਿਮਾਰੀ ਹੈ, ਪਰ ਇਸ ਤੋਂ ਬਚਿਆ ਜਾ ਸਕਦਾ-ਸਿਵਲ ਸਰਜਨ ਡਾ. ਤਰਸੇਮ ਸਿੰਘ ਰੈਬੀਜ਼ ਘਾਤਕ ਬਿਮਾਰੀ ਹੈ, ਪਰ ਇਸ ਤੋਂ ਬਚਿਆ ਜਾ ਸਕਦਾ-ਸਿਵਲ ਸਰਜਨ ਡਾ. ਤਰਸੇਮ ਸਿੰਘ Leave a Comment / By Dishant Mehta / September 29, 2024 ਰੈਬੀਜ਼ ਤੋਂ ਬਚਾਅ ਲਈ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਰੂਪਨਗਰ, 29 ਸਤੰਬਰ: ਸਿਵਲ ਸਰਜਨ ਡਾ. ਤਰਸੇਮ ਸਿੰਘ ਵੱਲੋਂ ਵਿਸ਼ਵ ਰੈਬੀਜ਼ ਦਿਹਾੜੇ ਤੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕੀ ਸਾਡੇ ਦੇਸ਼ ਵਿੱਚ ਹਲਕਾਅ (ਰੈਬੀਜ਼) ਹਲਕੇ ਕੁੱਤੇ, ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਜਖਮਾਂ ਤੇ ਮਿਰਚਾਂ, ਸਰੋਂ ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓ, ਜਖ਼ਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ ਸਗੋਂ ਇਸ ਦਾ ਮਾਹਿਰ ਡਾਕਟਰ ਤੋਂ ਇਲਾਜ ਕਰਵਾਉ। ਉਨ੍ਹਾਂ ਕਿਹਾ ਕੀ ਆਪਣੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਅਤੇ ਅੰਧ ਵਿਸ਼ਵਾਸ਼ਾਂ ਤੋਂ ਬਚੋ। ਕੁੱਤੇ ਤੁਹਾਡੇ ਦੋਸਤ ਹੋ ਸਕਦੇ ਹਨ ਪਰ ਜਦੋਂ ਇਨ੍ਹਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਤੁਹਾਨੂੰ ਕੱਟ ਵੀ ਸਕਦੇ ਹਨ। ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। ਜੇਕਰ ਕੁੱਤਾ ਕੱਟ ਜਾਂਦਾ ਹੈ ਤਾਂ ਜਖ਼ਮ ਨੂੰ ਤੁਰੰਤ ਚਲਦੇ ਪਾਣੀ ਅਤੇ ਸਾਬਣ ਨਾਲ ਪੰਦਰਾਂ ਮਿੰਟ ਧੋਵੋ, ਮੌਕੇ ਤੇ ਉਪਲਬਧ ਡਿਸਇਨਫੈਕਟੈਂਟ ਲਗਾਓ ਅਤੇ ਜਲਦ ਤੋਂ ਜਲਦ ਮੁੱਢਲੀ ਸਹਾਇਤਾ ਲਈ ਮਾਹਿਰ ਡਾਕਟਰ ਕੋਲ ਸਿਹਤ ਕੇਂਦਰ ਜਾਓ ਅਤੇ ਹਲਕਾਅ ਤੋਂ ਬਚਾਅ ਲਈ ਐਂਟੀ ਰੈਬੀਜ਼ ਦੇ ਟੀਕੇ ਜਰੂਰ ਲਗਵਾਓ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜਨ ਪੱਧਰ ਅਤੇ ਕਮਿਊਨਟੀ ਸਿਹਤ ਕੇਦਰਾਂ ਵਿੱਚ ਜਾਨਵਰ ਦੇ ਵੱਡੇ ਦੀ ਵੈਕਸ਼ੀਨੇਸਨ ਮੁਫਤ ਉਪਲਬਧ ਹੈ, ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਸਮੇ ਸਿਰ ਮੁਕੰਮਲ ਵੈਕਸ਼ੀਨੇਸਨ ਹੀ ਸਹੀ ਇਲਾਜ ਹੈ ਨਹੀ ਤਾਂ ਇਹ ਬਿਮਾਰੀ ਮਨੁੱਖ ਲਈ ਜਾਨਲੇਵਾ ਹੈ। ਉਨ੍ਹਾਂ ਕਿਹਾ ਕਿ ਪਾਲਤੂ ਜਾਨਵਰਾਂ ਨੂੰ ਪਿਆਰ ਨਾਲ ਰੱਖੋ, ਕਦੇ ਵੀ ਤੰਗ ਪ੍ਰੇਸ਼ਾਨ ਅਤੇ ਬਹੁਤਾ ਟੱਚ ਨਾ ਕਰੋ। ਜਾਨਵਰਾਂ ਦੇ ਛੋਟੇ ਬੱਚਿਆਂ ਤੋ ਦੂਰੀ ਬਣਾ ਕੇ ਰੱਖੋ। ਆਪਣੇ ਕੁੱਤਿਆਂ ਅਤੇ ਬਿੱਲੀਆਂ ਨੂੰ 3 ਮਹੀਨਿਆਂ ਦੀ ਉਮਰ ਤੇ ਹਲਕਾਅ ਦਾ ਟੀਕਾ ਸ਼ੁਰੂ ਕਰਕੇ ਹਰ ਸਾਲ ਹਲਕਾਅ ਵਿਰੁੱਧ ਟੀਕਾਕਰਣ ਜਰੂਰ ਕਰਵਾਓ। ਜਾਨਵਰ ਦੇ ਵੱਢਣ ਤੇ ਦੇਸੀ ਟੋਟਕੇ ਵਰਤਣੇ ਜਾਂ ਹਥੌਲਾ, ਮੰਤਰ ਆਦਿ ਦੀ ਵਰਤੋਂ ਸਿਹਤ ਲਈ ਖਤਰਨਾਕ ਹੈ, ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਓ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਮੇ ਹਾਜ਼ਰੀਨ ਨੂੰ ਜਾਗਰੂਕਤਾ ਪਰਚੇ ਵੀ ਵੰਡੇ ਗਏ। Rabies is a deadly disease, but it can be avoided-Civil Surgeon Dr. Tarsem Singh Related Related Posts ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / Ropar News / By Dishant Mehta ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta ਮਿਸ਼ਨ ਸਮਰਥ 3.0: ਪੰਜਾਬ ਵਿੱਚ ਸਿੱਖਿਆ ਨੂੰ ਵਧਾਉਣਾ Leave a Comment / Ropar News / By Dishant Mehta ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta Government Middle School Bhoje Majra Honored as Best School in Rupnagar District Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਕੌਮਾਂਤਰੀ ਗਣਿਤ ਦਿਵਸ’ਤੇ ਵਿਸ਼ੇਸ਼: ਜਸਵੀਰ ਸਿੰਘ Leave a Comment / Poems & Article, Ropar News / By Dishant Mehta
ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / Ropar News / By Dishant Mehta
ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੈਣ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਇੱਕ ਕਲਿੱਕ ਤੇ ਮਿਲੇਗੀ ਹੋਲਾ ਮਹੱਲਾ ਤਿਉਹਾਰ ਮੌਕੇ ਮੇਲਾ ਖੇਤਰ ਦੀ ਜਾਣਕਾਰੀ Leave a Comment / Ropar News / By Dishant Mehta
ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta
ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta
ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
Government Middle School Bhoje Majra Honored as Best School in Rupnagar District Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta
ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta
ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta
ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta