Home - Ropar News - ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singhਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / By Dishant Mehta / May 4, 2025 Reforms in the field of education will benefit every section of the society – Dr. Charanjit Singhਸ਼੍ਰੀ ਚਮਕੌਰ ਸਾਹਿਬ, 02 ਮਈ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਡਾ. ਚਰਨਜੀਤ ਸਿੰਘ ਨੇ 17 ਲੱਖ 29 ਹਜਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਿਸ ਵਿੱਚ ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਹੋਏ ਵਿਕਾਸ ਕਾਰਜ, ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ 5 ਲੱਖ 63 ਹਜਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ (5 ਲੱਖ) ਅਤੇ ਚਾਰਦੀਵਾਰੀ (63 ਹਜ਼ਾਰ), ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲੀ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਸ਼ਾਮਿਲ ਹਨ, ਦਾ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਜਸਵੀਰ ਸਿੰਘ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਸਰਕਾਰੀ ਹਾਈ ਸਕੂਲ ਚੱਕ ਕਰਮਾਂ ਵਿਖੇ ਤ੍ਰਿਤੀਯਾ ਸੋਪਾਨ ਕੈਂਪ ਦਾ ਵਿਸ਼ੇਸ਼ ਦੌਰਾ ਕੀਤਾ Leave a Comment / Ropar News / By Dishant Mehta 32ਵੀਂ ਬਾਲ ਵਿਗਿਆਨ ਕਾਂਗਰਸ 2026 ਅਧੀਨ ਪਹਿਲੇ ਪੜਾਅ ਦੀ ਵਰਕਸ਼ਾਪ ਵਿੱਚ ਪੰਜ ਬਲਾਕਾਂ ਦੇ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta DIKSHA & NISHTHA CPD Courses Leave a Comment / Ropar News, Study Material / By Dishant Mehta ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta
ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਸਰਕਾਰੀ ਹਾਈ ਸਕੂਲ ਚੱਕ ਕਰਮਾਂ ਵਿਖੇ ਤ੍ਰਿਤੀਯਾ ਸੋਪਾਨ ਕੈਂਪ ਦਾ ਵਿਸ਼ੇਸ਼ ਦੌਰਾ ਕੀਤਾ Leave a Comment / Ropar News / By Dishant Mehta
32ਵੀਂ ਬਾਲ ਵਿਗਿਆਨ ਕਾਂਗਰਸ 2026 ਅਧੀਨ ਪਹਿਲੇ ਪੜਾਅ ਦੀ ਵਰਕਸ਼ਾਪ ਵਿੱਚ ਪੰਜ ਬਲਾਕਾਂ ਦੇ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta
ਡੀ.ਆਰ.ਸੀ. ਰੂਪਨਗਰ ਵਿਪਿਨ ਕਟਾਰੀਆ ਨੂੰ ਚੇਨਈ ਵਿਖੇ ਰਾਸ਼ਟਰੀ ਪੈਨਲ ਚਰਚਾ ਲਈ ਸੱਦਾ, ਡੀ.ਈ.ਓ ਮਿੱਤਲ ਨੇ ਜਤਾਈ ਖੁਸ਼ੀ Leave a Comment / DEO SE Rupnagar, Ropar News / By Dishant Mehta
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। Leave a Comment / Ropar News / By Dishant Mehta
ਮਿਸ਼ਨ ਰਫ਼ਤਾਰ ਤਹਿਤ ਨਾਇਲਟ ਰੂਪਨਗਰ ਵਿਖੇ ਏ.ਆਈ. ਅਤੇ ਆਈ.ਓ.ਟੀ. ਹੈਂਡਸ-ਆਨ ਸਿਖਲਾਈ ਦਾ ਪਹਿਲਾ ਬੈਚ ਸਫਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ Leave a Comment / Ropar News / By Dishant Mehta
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ Leave a Comment / Ropar News / By Dishant Mehta
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ Leave a Comment / Ropar News / By Dishant Mehta
ਨੰਗਲ ਵਿਖੇ ਕੰਪਿਊਟਰ ਅਧਿਆਪਕਾਂ ਲਈ ਰੋਬੋਟਿਕਸ ਅਤੇ STEM ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ–2026′ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਨੈਸ਼ਨਲ ਡੀ-ਵਰਮਿੰਗ ਡੇ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਤੋਂ ਬਚਾਅ ਦੀ ਦਵਾਈ Leave a Comment / Ropar News / By Dishant Mehta
ਸਰਕਾਰੀ ਪੋਲੀਟੈਕਨਿਕ ਕਾਲਜ, ਰੂਪਨਗਰ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦਾ ਦੂਸਰਾ ਦਿਨ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੀ ਸ਼ੁਰੂਆਤ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta