Home - Ropar News - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Leave a Comment / By Dishant Mehta / February 25, 2025 Registration for Prime Minister’s Internship Scheme can be done till March 12 ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਦਿੱਤਾ ਜਾਵੇਗਾ ਭੱਤਾ ਰੂਪਨਗਰ, 24 ਫਰਵਰੀ: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਦੱਸਦੇ ਹੋਏ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੌਜਵਾਨਾਂ ਲਈ ਬਹੁਤ ਲਾਹੇਵੰਦ ਹੈ।ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 129 ਇੰਟਰਨਸ਼ਿਪ ਦੇ ਮੌਕੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮਟਡ ਅਤੇ ਜੂਬੀਲੈਂਟ ਫੂਡਵਰਕਸ ਲਿਮਟਿਡ ਵਿੱਚ ਉਪਲੱਬਧ ਹਨ। ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ਤੋਂ 24 ਸਾਲ ਦੇ ਉਮੀਦਵਾਰ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫੁੱਲ ਟਾਈਮ ਨੌਕਰੀ ਜਾਂ ਪੜ੍ਹਾਈ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਦਾ ਲਾਭ ਦਸਵੀਂ, ਬਾਰਵੀਂ, ਆਈ.ਟੀ.ਆਈ, ਪੋਲਿਟੈਕਨਿਕ, ਗ੍ਰੈਜ਼ੂਏਸ਼ਨ (ਬੀ.ਸੀ.ਏ, ਬੀ.ਬੀ.ਏ, ਬੀ-ਫਾਰਮਾ ਆਦਿ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਲੈ ਸਕਦੇ ਹਨ। ਆਈ.ਆਈ.ਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਆਈ.ਆਈ.ਐਸ.ਈ.ਆਰ ਤੋਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਇਸ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਸੀ.ਏ, ਸੀ.ਐਮ.ਐਫ, ਸੀ.ਐਸ, ਐਮ.ਬੀ.ਬੀ.ਐਸ, ਐਮ.ਬੀ.ਏ ਅਤੇ ਮਾਸਟਰ ਕਲਾਸ ਦੀ ਪੜ੍ਹਾਈ ਵੀ ਨਹੀਂ ਕੀਤੀ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਐਨ.ਏ.ਟੀ.ਐਸ ਅਤੇ ਐਨ.ਏ.ਪੀ.ਐਸ ਤੋਂ ਪਹਿਲਾਂ ਟ੍ਰੇਨਿੰਗ ਨਾ ਲਈ ਹੋਵੇ। ਪਰਿਵਾਰ ਦੀ ਸਲਾਨਾ ਆਮਦਨ 8 ਲੱਖ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਤਹਿਤ ਉਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਸਕੀਮ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ 2025 ਹੈ ਅਤੇ ਚਾਹਵਾਨ ਉਮੀਦਵਾਰ pminternship.mca.gov.in ਵੈੱਬਸਾਈਟ ਤੇ ਅਪਲਾਈ ਕਰ ਸਕਦੇ ਹਨ। ਕੈਰੀਅਰ ਕਾਊਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਸ. ਜਸਵੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਲੈਣ ਲਈ ਅਪੀਲ ਕੀਤੀ ਗਈ। District Rupnagar Google News Study Material District Rupnagar News Related Related Posts ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ‘ਚ DEO ਪ੍ਰੇਮ ਕੁਮਾਰ ਮਿੱਤਲ ਦਾ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ‘ਚ DEO ਪ੍ਰੇਮ ਕੁਮਾਰ ਮਿੱਤਲ ਦਾ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਰੂਪਨਗਰ ‘ਚ ਦੋ ਦਿਨਾ ਜ਼ਿਲ੍ਹਾ ਪੱਧਰੀ ਕਲਾ ਉਤਸਵ: ਵਿਦਿਆਰਥੀਆਂ ਨੇ ਜਿੱਤੇ ਦਿਲ ਤੇ ਇਨਾਮ Leave a Comment / Ropar News / By Dishant Mehta
ਜ਼ਿਲ੍ਹਾ ਪੱਧਰ ਕਲਾ ਉਤਸਵ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਪ੍ਰਤਿਭਾ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਮਹਾ ਨਾਟਕ ਮੁਕਾਬਲੇ’ 10 ਅਗਸਤ ਨੂੰ ਆਈਆਈਟੀ ਰੂਪਨਗਰ ਵਿਖੇ ਕਰਵਾਏ ਜਾਣਗੇ Leave a Comment / Ropar News / By Dishant Mehta
DIET, Ropar ਵਿਖੇ ਜ਼ਿਲ੍ਹਾ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Hiroshima ਦੀ ਘਟਨਾ ਮਾਨਵਤਾ ‘ਤੇ ਇੱਕ ਕਲੰਕ Leave a Comment / Poems & Article, Ropar News / By Dishant Mehta
ਵਿਸ਼ਵ ਰੰਗਮੰਚ ਦਿਵਸ ’ਤੇ ਪੰਜਾਬੀ ਨਾਟਕ ਦੀ ਨੱਕੜ ਦਾਦੀ: ਮੈਡਮ ਨੋਰ੍ਹਾ ਰਿਚਰਡ ਦੀ ਰੰਗਮੰਚ ਲਈ ਅਮੂਲਕ ਭੇਟ Leave a Comment / Poems & Article, Ropar News / By Dishant Mehta
Punjab CM Pays Obeisance at Gurudwara Sri Katalgarh Sahib Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta