Home - Ropar News - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Leave a Comment / By Dishant Mehta / February 25, 2025 Registration for Prime Minister’s Internship Scheme can be done till March 12ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਦਿੱਤਾ ਜਾਵੇਗਾ ਭੱਤਾਰੂਪਨਗਰ, 24 ਫਰਵਰੀ: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਵਿਸਥਾਰ ਨਾਲ ਦੱਸਦੇ ਹੋਏ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੌਜਵਾਨਾਂ ਲਈ ਬਹੁਤ ਲਾਹੇਵੰਦ ਹੈ।ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 129 ਇੰਟਰਨਸ਼ਿਪ ਦੇ ਮੌਕੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮਟਡ ਅਤੇ ਜੂਬੀਲੈਂਟ ਫੂਡਵਰਕਸ ਲਿਮਟਿਡ ਵਿੱਚ ਉਪਲੱਬਧ ਹਨ।ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ਤੋਂ 24 ਸਾਲ ਦੇ ਉਮੀਦਵਾਰ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫੁੱਲ ਟਾਈਮ ਨੌਕਰੀ ਜਾਂ ਪੜ੍ਹਾਈ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਦਾ ਲਾਭ ਦਸਵੀਂ, ਬਾਰਵੀਂ, ਆਈ.ਟੀ.ਆਈ, ਪੋਲਿਟੈਕਨਿਕ, ਗ੍ਰੈਜ਼ੂਏਸ਼ਨ (ਬੀ.ਸੀ.ਏ, ਬੀ.ਬੀ.ਏ, ਬੀ-ਫਾਰਮਾ ਆਦਿ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਲੈ ਸਕਦੇ ਹਨ। ਆਈ.ਆਈ.ਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਆਈ.ਆਈ.ਐਸ.ਈ.ਆਰ ਤੋਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਇਸ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਸੀ.ਏ, ਸੀ.ਐਮ.ਐਫ, ਸੀ.ਐਸ, ਐਮ.ਬੀ.ਬੀ.ਐਸ, ਐਮ.ਬੀ.ਏ ਅਤੇ ਮਾਸਟਰ ਕਲਾਸ ਦੀ ਪੜ੍ਹਾਈ ਵੀ ਨਹੀਂ ਕੀਤੀ ਹੋਣੀ ਚਾਹੀਦੀ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਐਨ.ਏ.ਟੀ.ਐਸ ਅਤੇ ਐਨ.ਏ.ਪੀ.ਐਸ ਤੋਂ ਪਹਿਲਾਂ ਟ੍ਰੇਨਿੰਗ ਨਾ ਲਈ ਹੋਵੇ। ਪਰਿਵਾਰ ਦੀ ਸਲਾਨਾ ਆਮਦਨ 8 ਲੱਖ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਤਹਿਤ ਉਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।ਇਸ ਸਕੀਮ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ 2025 ਹੈ ਅਤੇ ਚਾਹਵਾਨ ਉਮੀਦਵਾਰ pminternship.mca.gov.inਵੈੱਬਸਾਈਟ ਤੇ ਅਪਲਾਈ ਕਰ ਸਕਦੇ ਹਨ।ਕੈਰੀਅਰ ਕਾਊਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਸ. ਜਸਵੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਲੈਣ ਲਈ ਅਪੀਲ ਕੀਤੀ ਗਈ।District Rupnagar Google News Study Material District Rupnagar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta
ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta
ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta
ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta
ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta
ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ Leave a Comment / Ropar News / By Dishant Mehta