Home - Ropar News - ਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰ Leave a Comment / By Dishant Mehta / September 17, 2024 Rupnagar all set to host Punjab State Inter-District Games (Under-19) Boys and Girls Circle Kabaddiਰੂਪਨਗਰ 15 ਸਤੰਬਰ 2024: ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ 17 ਤੋਂ 20 ਸਤੰਬਰ ਤੱਕ ਹੋਣ ਵਾਲੀਆਂ ਪੰਜਾਬ ਰਾਜ ਅੰਤਰ ਜਿਲਾ ਖੇਡਾਂ ਅੰਡਰ 19 (ਲੜਕੇ ਅਤੇ ਲੜਕੀਆਂ) ਦੇ ਸਰਕਲ ਕਬੱਡੀ ਦੇ ਮੁਕਾਬਲੇ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈਣਗੇ, ਜਦਕਿ ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਿਲੇ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਥਾਨਕ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਖੇਡ ਮੈਦਾਨ ਵਿਖੇ ਹੋਣ ਵਾਲੇ ਸ਼ਾਨਦਾਰ ਉਦਘਾਟਨੀ ਸਮਾਰੋਹ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਨੇ ਦੱਸਿਆ ਕਿ ਜ਼ਿਲਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ ਦੀ ਅਗਵਾਈ ਵਿੱਚ ਖੇਡਾਂ ਦੀ ਮੇਜ਼ਬਾਨੀ ਲਈ ਰੂਪਨਗਰ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਦੱਸਿਆ ਕਿ 17 ਸਤੰਬਰ 2024 ਨੂੰ ਨੂੰ ਸਵੇਰੇ 11:15 ਵਜੇ ਸਕੂਲ ਆਫ ਐਮੀਨੈਂਸ ਰੋਪੜ ਵਿਖੇ ਸ਼ੁਰੂ ਹੋਣ ਵਾਲੀਆਂ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ ਅਤੇ ਖੇਡਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਵੱਖ-ਵੱਖ ਵਿਸ਼ੇਸ਼ ਕਮੇਟੀਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਵੱਲੋ ਨਿਰੰਤਰ ਮੀਟਿੰਗਾਂ ਕਰਕੇ ਖਿਡਾਰੀਆਂ ਦੀ ਖ਼ੁਰਾਕ, ਰਿਹਾਇਸ਼, ਸਿਹਤ ਸਹੂਲਤ, ਅਤੇ ਸੁਰੱਖਿਆ ਆਦਿ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਮੁਕਾਬਲਿਆਂ ਲਈ ਖੇਡ ਮੈਦਾਨ ਤਿਆਰ ਕਰ ਲਏ ਗਏ ਹਨ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਰਿਹਾਇਸ਼ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ, ਡੀ ਏ ਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸੀਨੀਅਰ ਸੈਕਡਰੀ ਸਕੂਲ ਰੂਪਨਗਰ ਅਤੇ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਖਿਡਾਰੀਆਂ ਲਈ ਆਰਾਮਦਾਇਕ ਰਿਹਾਇਸ਼ ਜਿਸ ਵਿੱਚ ਵਧੀਆ ਬਿਸਤਰੇ, ਸਿਹਤਮੰਦ ਭੋਜਨ ਅਤੇ ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ।ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਖੇਡਾਂ ਲਈ ਖਿਡਾਰੀਆਂ ਦੀ ਚੋਣ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਜੇਤੂ ਖਿਡਾਰੀ ਭਾਗ ਲੈਣਗੇ। ਇਸ ਮੌਕੇ ਪ੍ਰਿੰਸੀਪਲ ਪੂਜਾ ਗੋਇਲ, ਮੇਜਵਾਨ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ, ਪ੍ਰਿੰਸੀਪਲ ਮੇਜਰ ਸਿੰਘ, ਪ੍ਰਿੰਸੀਪਲ ਅਨੀਤਾ ਸ਼ਰਮਾ, ਨਰਿੰਦਰ ਸਿੰਘ ਬੰਗਾ, ਹੈਡ ਮਾਸਟਰ ਰਮੇਸ਼ ਸਿੰਘ ਅਤੇ ਡੀਓ ਦਫਤਰ ਦੇ ਸੰਦੀਪ ਭੱਟ ਦੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖੇਡਾਂ ਦੇ ਅਧਿਆਪਕ ਹਾਜ਼ਰ ਸਨ।23 ਜ਼ਿਲ੍ਹਿਆਂ ਦੇ ਖਿਡਾਰੀ ਲੈਣਗੇ ਹਿੱਸਾRelated Related Posts ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta ਵਿਸ਼ਵ ਓਜ਼ੋਨ ਦਿਵਸ ਤੇ ਵਿਸੇਸ਼ Leave a Comment / Poems & Article, Ropar News / By Dishant Mehta ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta ਹਿੰਦੀ ਦਿਵਸ: ਭਾਸ਼ਾ, ਸਭਿਆਚਾਰ ਅਤੇ ਏਕਤਾ ਦਾ ਪ੍ਰਤੀਕ Leave a Comment / Ropar News / By Dishant Mehta ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta 09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta
ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta
ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta
INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta
ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta
ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta
ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta
PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta
09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta
India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta