Home - Ropar News - ਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰ ਪੰਜਾਬ ਰਾਜ ਅੰਤਰ ਜ਼ਿਲਾ ਖੇਡਾਂ (ਅੰਡਰ-19) ਲੜਕੇ ਤੇ ਲੜਕੀਆਂ ਦੇ ਸਰਕਲ ਕਬੱਡੀ ਦੀ ਮੇਜ਼ਬਾਨੀ ਲਈ ਰੂਪਨਗਰ ਤਿਆਰ-ਬਰ-ਤਿਆਰ Leave a Comment / By Dishant Mehta / September 17, 2024 Rupnagar all set to host Punjab State Inter-District Games (Under-19) Boys and Girls Circle Kabaddi ਰੂਪਨਗਰ 15 ਸਤੰਬਰ 2024: ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ 17 ਤੋਂ 20 ਸਤੰਬਰ ਤੱਕ ਹੋਣ ਵਾਲੀਆਂ ਪੰਜਾਬ ਰਾਜ ਅੰਤਰ ਜਿਲਾ ਖੇਡਾਂ ਅੰਡਰ 19 (ਲੜਕੇ ਅਤੇ ਲੜਕੀਆਂ) ਦੇ ਸਰਕਲ ਕਬੱਡੀ ਦੇ ਮੁਕਾਬਲੇ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈਣਗੇ, ਜਦਕਿ ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਿਲੇ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਥਾਨਕ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਖੇਡ ਮੈਦਾਨ ਵਿਖੇ ਹੋਣ ਵਾਲੇ ਸ਼ਾਨਦਾਰ ਉਦਘਾਟਨੀ ਸਮਾਰੋਹ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਨੇ ਦੱਸਿਆ ਕਿ ਜ਼ਿਲਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ ਦੀ ਅਗਵਾਈ ਵਿੱਚ ਖੇਡਾਂ ਦੀ ਮੇਜ਼ਬਾਨੀ ਲਈ ਰੂਪਨਗਰ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਦੱਸਿਆ ਕਿ 17 ਸਤੰਬਰ 2024 ਨੂੰ ਨੂੰ ਸਵੇਰੇ 11:15 ਵਜੇ ਸਕੂਲ ਆਫ ਐਮੀਨੈਂਸ ਰੋਪੜ ਵਿਖੇ ਸ਼ੁਰੂ ਹੋਣ ਵਾਲੀਆਂ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ ਅਤੇ ਖੇਡਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਵੱਖ-ਵੱਖ ਵਿਸ਼ੇਸ਼ ਕਮੇਟੀਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਵੱਲੋ ਨਿਰੰਤਰ ਮੀਟਿੰਗਾਂ ਕਰਕੇ ਖਿਡਾਰੀਆਂ ਦੀ ਖ਼ੁਰਾਕ, ਰਿਹਾਇਸ਼, ਸਿਹਤ ਸਹੂਲਤ, ਅਤੇ ਸੁਰੱਖਿਆ ਆਦਿ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਮੁਕਾਬਲਿਆਂ ਲਈ ਖੇਡ ਮੈਦਾਨ ਤਿਆਰ ਕਰ ਲਏ ਗਏ ਹਨ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਰਿਹਾਇਸ਼ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ, ਡੀ ਏ ਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸੀਨੀਅਰ ਸੈਕਡਰੀ ਸਕੂਲ ਰੂਪਨਗਰ ਅਤੇ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਖਿਡਾਰੀਆਂ ਲਈ ਆਰਾਮਦਾਇਕ ਰਿਹਾਇਸ਼ ਜਿਸ ਵਿੱਚ ਵਧੀਆ ਬਿਸਤਰੇ, ਸਿਹਤਮੰਦ ਭੋਜਨ ਅਤੇ ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਖੇਡਾਂ ਲਈ ਖਿਡਾਰੀਆਂ ਦੀ ਚੋਣ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਜੇਤੂ ਖਿਡਾਰੀ ਭਾਗ ਲੈਣਗੇ। ਇਸ ਮੌਕੇ ਪ੍ਰਿੰਸੀਪਲ ਪੂਜਾ ਗੋਇਲ, ਮੇਜਵਾਨ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ, ਪ੍ਰਿੰਸੀਪਲ ਮੇਜਰ ਸਿੰਘ, ਪ੍ਰਿੰਸੀਪਲ ਅਨੀਤਾ ਸ਼ਰਮਾ, ਨਰਿੰਦਰ ਸਿੰਘ ਬੰਗਾ, ਹੈਡ ਮਾਸਟਰ ਰਮੇਸ਼ ਸਿੰਘ ਅਤੇ ਡੀਓ ਦਫਤਰ ਦੇ ਸੰਦੀਪ ਭੱਟ ਦੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖੇਡਾਂ ਦੇ ਅਧਿਆਪਕ ਹਾਜ਼ਰ ਸਨ। 23 ਜ਼ਿਲ੍ਹਿਆਂ ਦੇ ਖਿਡਾਰੀ ਲੈਣਗੇ ਹਿੱਸਾ Related Related Posts ਮਿਸ਼ਨ ਸਮਰਥ 3.0: ਪੰਜਾਬ ਵਿੱਚ ਸਿੱਖਿਆ ਨੂੰ ਵਧਾਉਣਾ Leave a Comment / Ropar News / By Dishant Mehta ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta Government Middle School Bhoje Majra Honored as Best School in Rupnagar District Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Download, Ropar News / By Dishant Mehta ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Leave a Comment / Ropar News / By Dishant Mehta ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ Leave a Comment / Poems & Article, Ropar News / By Dishant Mehta
ਮਹਿਲਾ ਦਿਵਸ ‘ਤੇ ਪ੍ਰਿੰਸੀਪਲ ਵਿਜੇ ਬੰਗਲਾ ਦਾ ਸੁਨੇਹਾ: ਔਰਤਾਂ ਨੂੰ ਸਸ਼ਕਤ ਬਣਾਉਣਾ, ਮਨੁੱਖਤਾ ਨੂੰ ਸਸ਼ਕਤ ਬਣਾਉਣਾ” Leave a Comment / Poems & Article, Ropar News / By Dishant Mehta
ਨੰਗਲ ਬਲਾਕ ਦੇ ਪੰਜਾਬੀ ਅਧਿਆਪਕਾਂ ਨੇ ਮਿਸ਼ਨ ਸਮਰਥ 3.0 ‘ਤੇ ਸਿਖਲਾਈ ਲਈ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਰਾਏਪੁਰ ਸਾਨੀ ਨੂੰ ਰੂਪਨਗਰ ਜ਼ਿਲ੍ਹੇ ਦੇ ਸਰਵੋਤਮ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
Government Middle School Bhoje Majra Honored as Best School in Rupnagar District Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਨੂੰ ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਹੋਏ Leave a Comment / Ropar News / By Dishant Mehta
ਰੂਪਨਗਰ ਵਾਤਾਵਰਣ ਸਿੱਖਿਆ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਦਾ ਸਵਾਗਤ ਕੀਤਾ Leave a Comment / Ropar News / By Dishant Mehta
ਰੂਪਨਗਰ ਦੇ ਵਿਗਿਆਨ ਰਿਸੋਰਸ ਅਧਿਆਪਕਾਂ ਨੂੰ ਵਿਗਿਆਨ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ Leave a Comment / Download, Ropar News / By Dishant Mehta
ਘਰ ਬੈਠੇ ਸਰਟੀਫਿਕੇਟ ਅਪਲਾਈ ਕਰਨ ਲਈ 1076 ਹੈਲਪਲਾਈਨ ਰਾਹੀਂ ਸੇਵਾਵਾਂ ਦਾ ਲਾਭ ਲਓ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਸਿਖਲਾਈ ਸੰਸਥਾ ਰੂਪਨਗਰ ਨੇ ਸ਼ਾਨਦਾਰ ਯੋਗਦਾਨ ਲਈ ਡੀਆਰਸੀ ਅਤੇ ਬੀਆਰਸੀ ਨੂੰ ਸਨਮਾਨਿਤ ਕੀਤਾ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ Leave a Comment / Ropar News / By Dishant Mehta
ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta