Home - Ropar News - ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / By Dishant Mehta / January 31, 2025 Rupnagar police carried out drone checks to identify those using China Door ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ ਰੂਪਨਗਰ, 31 ਜਨਵਰੀ: 2 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਤੇ ਵਰਤੀ ਜਾਂਦੀ ਚਾਈਨਾ ਡੋਰ ਨੂੰ ਨੱਥ ਪਾਉਣ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਤੱਕ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉਤੇ ਡਰੋਨ ਰਾਹੀਂ ਰੱਖੀ ਨਜ਼ਰ ਜਾਵੇਗੀ ਤੇ ਫੜੇ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਮੀਡੀਆ ਦੇ ਰੁਬਰੂ ਹੁੰਦਿਆਂ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ, ਸਟੋਰ ਕਰਨ ਜਾਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੰਤਵ ਲਈ ਡੀਐੱਸਪੀ ਸ.ਰਾਜਪਾਲ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕਰਨ ਦੇ ਲਈ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ- ਵੱਖ ਟੀਮਾਂ ਦਾ ਗਠਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੱਕ ਸ਼ਹਿਰ ਵਿੱਚ ਜਿੱਥੇ ਵੀ ਪਤੰਗ ਉੱਡਣਗੇ, ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਈਨਾ ਡੋਰ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਾ ਬੱਚਾ ਜੇਕਰ ਨਾਬਾਲਿਗ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਇਸ ਖਿਲਾਫ ਬਣਦੀਆਂ ਧਰਾਵਾਂ ਦੇ ਨਾਲ ਨਾਲ ਇਰਾਦਾ ਕਤਲ ਦੇ ਮਾਮਲੇ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਇਸ ਮੌਕੇ ਐਸਐੱਚਓ ਸ. ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। Ropar Google News Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta