Home - Ropar News - ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / By Dishant Mehta / January 31, 2025 Rupnagar police carried out drone checks to identify those using China Door ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ ਰੂਪਨਗਰ, 31 ਜਨਵਰੀ: 2 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਤੇ ਵਰਤੀ ਜਾਂਦੀ ਚਾਈਨਾ ਡੋਰ ਨੂੰ ਨੱਥ ਪਾਉਣ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਤੱਕ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉਤੇ ਡਰੋਨ ਰਾਹੀਂ ਰੱਖੀ ਨਜ਼ਰ ਜਾਵੇਗੀ ਤੇ ਫੜੇ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਮੀਡੀਆ ਦੇ ਰੁਬਰੂ ਹੁੰਦਿਆਂ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ, ਸਟੋਰ ਕਰਨ ਜਾਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੰਤਵ ਲਈ ਡੀਐੱਸਪੀ ਸ.ਰਾਜਪਾਲ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕਰਨ ਦੇ ਲਈ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ- ਵੱਖ ਟੀਮਾਂ ਦਾ ਗਠਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੱਕ ਸ਼ਹਿਰ ਵਿੱਚ ਜਿੱਥੇ ਵੀ ਪਤੰਗ ਉੱਡਣਗੇ, ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਈਨਾ ਡੋਰ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਾ ਬੱਚਾ ਜੇਕਰ ਨਾਬਾਲਿਗ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਇਸ ਖਿਲਾਫ ਬਣਦੀਆਂ ਧਰਾਵਾਂ ਦੇ ਨਾਲ ਨਾਲ ਇਰਾਦਾ ਕਤਲ ਦੇ ਮਾਮਲੇ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਇਸ ਮੌਕੇ ਐਸਐੱਚਓ ਸ. ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। Ropar Google News Related Related Posts ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta