Home - Ropar News - ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / By Dishant Mehta / January 31, 2025 Rupnagar police carried out drone checks to identify those using China Door ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ ਰੂਪਨਗਰ, 31 ਜਨਵਰੀ: 2 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਤੇ ਵਰਤੀ ਜਾਂਦੀ ਚਾਈਨਾ ਡੋਰ ਨੂੰ ਨੱਥ ਪਾਉਣ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਤੱਕ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉਤੇ ਡਰੋਨ ਰਾਹੀਂ ਰੱਖੀ ਨਜ਼ਰ ਜਾਵੇਗੀ ਤੇ ਫੜੇ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਮੀਡੀਆ ਦੇ ਰੁਬਰੂ ਹੁੰਦਿਆਂ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ, ਸਟੋਰ ਕਰਨ ਜਾਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੰਤਵ ਲਈ ਡੀਐੱਸਪੀ ਸ.ਰਾਜਪਾਲ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕਰਨ ਦੇ ਲਈ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ- ਵੱਖ ਟੀਮਾਂ ਦਾ ਗਠਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੱਕ ਸ਼ਹਿਰ ਵਿੱਚ ਜਿੱਥੇ ਵੀ ਪਤੰਗ ਉੱਡਣਗੇ, ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਈਨਾ ਡੋਰ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਾ ਬੱਚਾ ਜੇਕਰ ਨਾਬਾਲਿਗ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਇਸ ਖਿਲਾਫ ਬਣਦੀਆਂ ਧਰਾਵਾਂ ਦੇ ਨਾਲ ਨਾਲ ਇਰਾਦਾ ਕਤਲ ਦੇ ਮਾਮਲੇ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਇਸ ਮੌਕੇ ਐਸਐੱਚਓ ਸ. ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। Ropar Google News Related Related Posts Punjab Wins ‘Best State’ and ‘Best District’ at Green Schools Awards 2025 Leave a Comment / Ropar News / By Dishant Mehta Raipur’s Government High School Earns National Honour in Green School Program Leave a Comment / Ropar News / By Dishant Mehta TRAINING PROGRAMME FOR LECTURERS AT DIET RUPNAGAR Leave a Comment / Ropar News / By Dishant Mehta Government Middle School Bhoje Majra Achieves National Recognition in Green School Program Leave a Comment / Ropar News / By Dishant Mehta ਵਿਦਿਆਰਥੀਆਂ ਦੇ ਵਿਕਾਸ ਲਈ ਵਰਦਾਨ: ਮਾਪੇ-ਅਧਿਆਪਕ ਮਿਲਣੀ Leave a Comment / Poems & Article, Ropar News / By Dishant Mehta ਰਾਮਸਰ ਸਾਈਟ ਸਤਲੁਜ ਨਦੀ ‘ਤੇ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ – ਵਿਦਿਆਰਥੀਆਂ ਨੇ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲਿਆ Leave a Comment / Ropar News / By Dishant Mehta World Wetland Day Celebrated at GGSSS Nangal T/Ship Leave a Comment / Ropar News / By Dishant Mehta ਸਮਾਜ ਵਿੱਚ ਲਾਈਬ੍ਰੇਰੀਆਂ ਦਾ ਮਹੱਤਵ Leave a Comment / Poems & Article, Ropar News / By Dishant Mehta ਰੂਪਨਗਰ ਦੇ ਵੱਖ ਵੱਖ ਬਲਾਕਾਂ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਟ੍ਰੇਨਿੰਗ ਸਫਲਤਾਪੂਰਵਕ ਹੋਈ ਸਪੰਨ Leave a Comment / Download, Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ Leave a Comment / Ropar News / By Dishant Mehta ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ Leave a Comment / Ropar News / By Dishant Mehta ਨੰਗਲ ਬਲਾਕ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਸਿਖਲਾਈ ਦਾ ਆਯੋਜਨ Leave a Comment / Ropar News / By Dishant Mehta District Level Training for Block Resource Persons Organized at Rupnagar Leave a Comment / Ropar News / By Dishant Mehta 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ-ਸਕੂਲ ਆਫ ਐਮੀਨੈਂਸ Leave a Comment / Ropar News / By Dishant Mehta
Punjab Wins ‘Best State’ and ‘Best District’ at Green Schools Awards 2025 Leave a Comment / Ropar News / By Dishant Mehta
Raipur’s Government High School Earns National Honour in Green School Program Leave a Comment / Ropar News / By Dishant Mehta
Government Middle School Bhoje Majra Achieves National Recognition in Green School Program Leave a Comment / Ropar News / By Dishant Mehta
ਵਿਦਿਆਰਥੀਆਂ ਦੇ ਵਿਕਾਸ ਲਈ ਵਰਦਾਨ: ਮਾਪੇ-ਅਧਿਆਪਕ ਮਿਲਣੀ Leave a Comment / Poems & Article, Ropar News / By Dishant Mehta
ਰਾਮਸਰ ਸਾਈਟ ਸਤਲੁਜ ਨਦੀ ‘ਤੇ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ – ਵਿਦਿਆਰਥੀਆਂ ਨੇ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲਿਆ Leave a Comment / Ropar News / By Dishant Mehta
ਰੂਪਨਗਰ ਦੇ ਵੱਖ ਵੱਖ ਬਲਾਕਾਂ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਟ੍ਰੇਨਿੰਗ ਸਫਲਤਾਪੂਰਵਕ ਹੋਈ ਸਪੰਨ Leave a Comment / Download, Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ Leave a Comment / Ropar News / By Dishant Mehta
ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ Leave a Comment / Ropar News / By Dishant Mehta
ਨੰਗਲ ਬਲਾਕ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਸਿਖਲਾਈ ਦਾ ਆਯੋਜਨ Leave a Comment / Ropar News / By Dishant Mehta
District Level Training for Block Resource Persons Organized at Rupnagar Leave a Comment / Ropar News / By Dishant Mehta
76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta