Home - Ropar News - S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / By Dishant Mehta / May 31, 2025 Heartiest congratulations and best wishes to S. Surinderpal Singh, Deputy District Education Officer, on his retirement! ਰੂਪਨਗਰ, 31 ਮਈ: ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਮਟੌਰ ਦੇ ਰਹਿਣ ਵਾਲੇ ਅਤੇ ਸਿੱਖਿਆ ਵਿਭਾਗ ਦੇ ਸੈਕੰਡਰੀ ਵਿੰਗ ‘ਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਸੁਰਿੰਦਰਪਾਲ ਸਿੰਘ ਦਾ ਜਨਮ 19 ਮਈ 1967 ਨੂੰ ਪਿਤਾ ਸ੍ਰੀ ਦਵਿੰਦਰ ਸਿੰਘ ਅਤੇ ਮਾਤਾ ਸ੍ਰੀਮਤੀ ਕ੍ਰਿਸ਼ਨਾ ਦੇ ਘਰ ਮੁਹੱਲਾ ਚੋਈ ਬਾਜ਼ਾਰ ਵਿਖੇ ਹੋਇਆ। ਉਨ੍ਹਾਂ ਨੇ ਆਪਣੀ ਵਿਦਿਆਰਥੀ ਯਾਤਰਾ ਦੀ ਸ਼ੁਰੂਆਤ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ। ਫਿਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਤੋਂ ਗ੍ਰੈਜੁਏਸ਼ਨ, ਸਰਕਾਰੀ ਕਾਲਜ ਰੂਪਨਗਰ ਤੋਂ ਐਮ. ਏ. ਅੰਗਰੇਜ਼ੀ ਅਤੇ ਰਾਮਗੜ੍ਹੀਆ ਕਾਲਜ ਫਗਵਾੜਾ ਤੋਂ ਬੀ. ਐੱਡ ਦੀ ਪੜ੍ਹਾਈ ਕੀਤੀ। ਉਨ੍ਹਾਂ ਨੇ ਆਪਣਾ ਸੇਵਾ ਸਫਰ 1996 ‘ਚ ਮਹਿੰਗਰੋਵਾਲ ਤੋਂ ਬਤੌਰ ਅੰਗਰੇਜ਼ੀ ਲੈਕਚਰਾਰ ਸ਼ੁਰੂ ਕੀਤਾ। ਫਿਰ ਬਾਸੋਵਾਲ ਤੇ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ‘ਚ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਲਗਨ ਅਤੇ ਕਾਬਲਿਯਤ ਕਾਰਨ 1 ਅਪ੍ਰੈਲ 2018 ਤੋਂ 27 ਅਗਸਤ ਤੱਕ ਜ਼ੀਰਾ (ਫ਼ਿਰੋਜ਼ਪੁਰ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪ੍ਰਿੰਸੀਪਲ ਵਜੋਂ ਤਾਇਨਾਤ ਰਹੇ। ਇਸ ਤੋਂ ਬਾਅਦ ਨਵਾਂ ਸ਼ਹਿਰ ਦੇ ਕਰਿਆਮ ਸਕੂਲ ‘ਚ ਸੇਵਾ ਕੀਤੀ ਅਤੇ ਫਿਰ 29 ਅਗਸਤ 2018 ਤੋਂ 31 ਮਈ 2025 ਤੱਕ ਰੂਪਨਗਰ ਜ਼ਿਲ੍ਹੇ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਸਮੇਂ ਦੌਰਾਨ ਉਹ 2020 ‘ਚ ਕੰਨਿਆ ਸਕੂਲ ਰੂਪਨਗਰ ਅਤੇ ਹੁਣ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੇਰ ਦੇ ਪ੍ਰਿੰਸੀਪਲ ਦੇ ਤੌਰ ‘ਤੇ ਵੀ ਸੇਵਾ ਕਰਦੇ ਰਹੇ। ਸ. ਸੁਰਿੰਦਰਪਾਲ ਸਿੰਘ, ਇੱਕ ਅਜਿਹੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜਿਨ੍ਹਾਂ ਨੇ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਨਿਭਾਇਆ। ਉਹ ਸਦਾ ਸੁਰਖ਼ੀਆਂ ਤੋਂ ਦੂਰ ਰਹਿ ਕੇ ਨਿਸ਼ਠਾ, ਸਚਾਈ ਅਤੇ ਸਮਰਪਣ ਨਾਲ ਕੰਮ ਕਰਨ ਵਾਲੀ ਸ਼ਖ਼ਸੀਅਤ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਸਿੱਖਿਆ ਖੇਤਰ ਵਿੱਚ ਸੇਵਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਦੀ ਸਖ਼ਤ ਮਿਹਨਤ, ਸਿੱਧੀਆਂ ਅਤੇ ਨਿੱਖਰੀ ਸੋਚ ਨੇ ਸਿੱਖਿਆ ਵਿਭਾਗ ਨੂੰ ਮਾਣ ਦਿੱਤਾ। ਉਹ ਸਿੱਖਿਆ ਵਿਭਾਗ ਦੇ ਅਜਿਹੇ ਮਾਣਯੋਗ ਅਧਿਕਾਰੀ ਸਨ, ਜਿਨ੍ਹਾਂ ਦੀ ਸਲਾਹਮਸ਼ਵਰਾ ਹਮੇਸ਼ਾ ਕਦਰਯੋਗ ਰਹੀ। ਉਨ੍ਹਾਂ ਦੀ ਸ਼ਾਲੀਨਤਾ, ਮਿੱਠਾ ਸੁਭਾਵ ਅਤੇ ਵਿਦਿਆਰਥੀਆਂ ਪ੍ਰਤੀ ਅਟੁੱਟ ਭਰੋਸਾ ਸਿੱਖਿਆ ਖੇਤਰ ਲਈ ਹਮੇਸ਼ਾ ਪ੍ਰੇਰਕ ਰਹੇਗਾ। ਇਸ ਰਿਟਾਇਰਮੈਂਟ ਦੇ ਮੌਕੇ ‘ਤੇ, ਸਾਡੀ ਦਿਲੋਂ ਖ਼ਾਹਿਸ਼ ਹੈ ਕਿ ਸ੍ਰੀ ਸੁਰਿੰਦਰਪਾਲ ਸਿੰਘ ਜੀ ਦਾ ਅਗਲਾ ਅਧਿਆਇ ਖੁਸ਼ੀਆਂ, ਤੰਦਰੁਸਤੀ ਅਤੇ ਮਨਪਸੰਦ ਰੁਝਾਨਾਂ ਨਾਲ ਭਰਪੂਰ ਹੋਵੇ। ਉਹ ਆਪਣੀ ਰਿਟਾਇਰਮੈਂਟ ਦੇ ਸਮੇਂ ਨੂੰ ਪਰਿਵਾਰ, ਦੋਸਤਾਂ ਅਤੇ ਮਨਪਸੰਦ ਕੰਮਾਂ ਵਿੱਚ ਲਗਾ ਕੇ ਸੁਖਮਈ ਜੀਵਨ ਜੀ ਸਕਣ। ਇੱਕ ਵਾਰ ਫਿਰ, ਸ. ਸੁਰਿੰਦਰਪਾਲ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਲੱਖ-ਲੱਖ ਵਧਾਈਆਂ ਅਤੇ ਸੁਣਹਿਰੇ ਭਵਿੱਖ ਲਈ ਹਾਰਦਿਕ ਸ਼ੁਭਕਾਮਨਾਵਾਂ! District Ropar News Related Related Posts International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta