Home - Ropar News - ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / By Dishant Mehta / February 11, 2025 Safe Internet Day was celebrated at District Complex Roparਰੂਪਨਗਰ, 11 ਫਰਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ) ਰੂਪਨਗਰ ਵਲੋਂ ਸੁਰੱਖਿਅਤ ਇੰਟਰਨੈੱਟ ਦਿਵਸ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਇੰਟਰਨੈੱਟ ਦੀ ਵਰਤੋਂ ਕਰਦੇ ਸਮੇਂ ਸੁਰੱਖਿਅਤ ਰਹਿਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਜੋ ਕਿ ਸੰਚਾਰ, ਕੰਮ, ਸਿੱਖਿਆ ਅਤੇ ਮਨੋਰੰਜਨ ਲਈ ਡਿਜੀਟਲ ਪਲੇਟਫਾਰਮਾਂ ‘ਤੇ ਵੱਧ ਰਹੀ ਨਿਰਭਰਤਾ ਦੇ ਨਾਲ, ਇੱਕ ਸੁਰੱਖਿਅਤ ਔਨਲਾਈਨ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ। ਇਸ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਮੂਹ ਕਰਮਚਾਰੀ ਤੇ ਸਕੂਲ ਆਫ ਐਮੀਨੈਂਸ ਰੂਪਨਗਰ (ਲੜਕੇ) ਤੋਂ ਵਿਦਿਆਰਥੀ ਹਾਜ਼ਰ ਸਨ।ਡਿਸਟ੍ਰਿਕ ਇੰਨਫ੍ਰੋਮੈਟਿਕ ਐਸੋਸੀਏਟ ਸ਼੍ਰੀਮਤੀ ਮੌਸਮ ਨੇ ਇੰਟਰਨੈੱਟ ਦੀ ਸੁਰੱਖਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਪਭੋਗਤਾਵਾਂ ਨੂੰ ਆਪਣੇ ਨਿੱਜੀ ਡੇਟਾ ਪ੍ਰਤੀ ਸੁਚੇਤ ਰਹਿਣ, ਆਪਣੇ ਪਾਸਵਰਡਾਂ ਦੀ ਰੱਖਿਆ ਕਰਨ ਅਤੇ ਮਜ਼ਬੂਤ ਏਨਕ੍ਰਿਪਸ਼ਨ ਵਿਧੀਆਂ ਦੀ ਵਰਤੋਂ ਸਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਖਾਸ ਕਰਕੇ ਅਸੁਰੱਖਿਅਤ ਪਲੇਟਫਾਰਮਾਂ ‘ਤੇ ਬੈਂਕ ਵੇਰਵੇ, ਪਤੇ, ਜਾਂ ਪਾਸਵਰਡ ਵਰਗੀ ਸੰਵੇਦਨਸ਼ੀਲ ਜਾਣਕਾਰੀ ਨੂੰ ਔਨਲਾਈਨ ਸਾਂਝਾ ਕਰਨ ਉਤੇ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇੰਟਰਨੈੱਟ ਹਰ ਇੱਕ ਦੀ ਅਹਿਮ ਜ਼ਰੂਰਤ ਬਣ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ, ਪੈਸੇ ਟ੍ਰਾਂਸਫਰ ਕਰਨ ਲਈ ਇੰਟਰਨੈੱਟ ਦੀ ਵਰਤੋਂ ਹਰ ਥਾਂ ਕੀਤੀ ਜਾਂਦੀ ਹੈ। ਉਧਰ, ਇੰਟਰਨੈਟ ਦੇ ਵੱਧ ਰਹੇ ਰੁਝਾਨ ਦੇ ਨਾਲ ਇਸ ਦੀ ਦੁਰਵਰਤੋਂ ਦੇ ਮਾਮਲਿਆਂ ਵਿੱਚ ਵੱਡਾ ਵਾਧਾ ਹੋਇਆ ਹੈ। ਸਾਈਬਰ ਅਪਰਾਧ ਦੇ ਮਾਮਲੇ ਵੀ ਵਧ ਗਏ ਹਨ। ਇਸ ਲਈ ਸੁਰੱਖਿਅਤ ਇੰਟਰਨੈੱਟ ਦਿਵਸ ਨਾਲ ਸਮੂਹ ਹਾਜ਼ਰਿਨਾਂ ਨੂੰ ਸੁਰੱਖਿਅਤ ਢੰਗ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਗਿਆ।Ropar Google News and Article Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta