Home - Ropar News - ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / By Dishant Mehta / February 11, 2025 Safe Internet Day was celebrated at District Complex Roparਰੂਪਨਗਰ, 11 ਫਰਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ) ਰੂਪਨਗਰ ਵਲੋਂ ਸੁਰੱਖਿਅਤ ਇੰਟਰਨੈੱਟ ਦਿਵਸ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਇੰਟਰਨੈੱਟ ਦੀ ਵਰਤੋਂ ਕਰਦੇ ਸਮੇਂ ਸੁਰੱਖਿਅਤ ਰਹਿਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਜੋ ਕਿ ਸੰਚਾਰ, ਕੰਮ, ਸਿੱਖਿਆ ਅਤੇ ਮਨੋਰੰਜਨ ਲਈ ਡਿਜੀਟਲ ਪਲੇਟਫਾਰਮਾਂ ‘ਤੇ ਵੱਧ ਰਹੀ ਨਿਰਭਰਤਾ ਦੇ ਨਾਲ, ਇੱਕ ਸੁਰੱਖਿਅਤ ਔਨਲਾਈਨ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ। ਇਸ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਮੂਹ ਕਰਮਚਾਰੀ ਤੇ ਸਕੂਲ ਆਫ ਐਮੀਨੈਂਸ ਰੂਪਨਗਰ (ਲੜਕੇ) ਤੋਂ ਵਿਦਿਆਰਥੀ ਹਾਜ਼ਰ ਸਨ।ਡਿਸਟ੍ਰਿਕ ਇੰਨਫ੍ਰੋਮੈਟਿਕ ਐਸੋਸੀਏਟ ਸ਼੍ਰੀਮਤੀ ਮੌਸਮ ਨੇ ਇੰਟਰਨੈੱਟ ਦੀ ਸੁਰੱਖਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਪਭੋਗਤਾਵਾਂ ਨੂੰ ਆਪਣੇ ਨਿੱਜੀ ਡੇਟਾ ਪ੍ਰਤੀ ਸੁਚੇਤ ਰਹਿਣ, ਆਪਣੇ ਪਾਸਵਰਡਾਂ ਦੀ ਰੱਖਿਆ ਕਰਨ ਅਤੇ ਮਜ਼ਬੂਤ ਏਨਕ੍ਰਿਪਸ਼ਨ ਵਿਧੀਆਂ ਦੀ ਵਰਤੋਂ ਸਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਖਾਸ ਕਰਕੇ ਅਸੁਰੱਖਿਅਤ ਪਲੇਟਫਾਰਮਾਂ ‘ਤੇ ਬੈਂਕ ਵੇਰਵੇ, ਪਤੇ, ਜਾਂ ਪਾਸਵਰਡ ਵਰਗੀ ਸੰਵੇਦਨਸ਼ੀਲ ਜਾਣਕਾਰੀ ਨੂੰ ਔਨਲਾਈਨ ਸਾਂਝਾ ਕਰਨ ਉਤੇ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇੰਟਰਨੈੱਟ ਹਰ ਇੱਕ ਦੀ ਅਹਿਮ ਜ਼ਰੂਰਤ ਬਣ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ, ਪੈਸੇ ਟ੍ਰਾਂਸਫਰ ਕਰਨ ਲਈ ਇੰਟਰਨੈੱਟ ਦੀ ਵਰਤੋਂ ਹਰ ਥਾਂ ਕੀਤੀ ਜਾਂਦੀ ਹੈ। ਉਧਰ, ਇੰਟਰਨੈਟ ਦੇ ਵੱਧ ਰਹੇ ਰੁਝਾਨ ਦੇ ਨਾਲ ਇਸ ਦੀ ਦੁਰਵਰਤੋਂ ਦੇ ਮਾਮਲਿਆਂ ਵਿੱਚ ਵੱਡਾ ਵਾਧਾ ਹੋਇਆ ਹੈ। ਸਾਈਬਰ ਅਪਰਾਧ ਦੇ ਮਾਮਲੇ ਵੀ ਵਧ ਗਏ ਹਨ। ਇਸ ਲਈ ਸੁਰੱਖਿਅਤ ਇੰਟਰਨੈੱਟ ਦਿਵਸ ਨਾਲ ਸਮੂਹ ਹਾਜ਼ਰਿਨਾਂ ਨੂੰ ਸੁਰੱਖਿਅਤ ਢੰਗ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਗਿਆ।Ropar Google News and Article Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta